- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕਜ਼ਾਖਸਤਾਨ ਵਿੱਚ ਧਮਾਕੇ ਕੌਰਾਨ 4 ਫੌਜੀ ਹੋਏ ਜ਼ਖਮੀ
ਅਲਮਾਟੀ – ਕਜ਼ਾਖਸਤਾਨ ਵਿੱਚ ਅਲਮਾਟੀ ਦੇ ਐਰਿਸ ਸ਼ਹਿਰ ਵਿੱਚ ਓ. ਡੀ. ਡੀਪੂ ਵਿੱਚ ਹੋਏ ਧਮਾਕੇ ਕਾਰਨ 4 ਫੌਜੀ ਜ਼ਖਮੀ ਹੋ ਗਏ| ਰੱਖਿਆ ਮੰਤਰਾਲੇ ਨੇ ਅੱਜ ਇਸ ਦੀ ਜਾਣਕਾਰੀ ਦਿੱਤੀ| ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 24 ਜੂਨ ਨੂੰ ਇਕ ਅਸਲਾ ਡੀਪੂ ਵਿੱਚ ਅੱਗ ਲੱਗਣ ਕਾਰਨ 3 ਵਿਅਕਤੀਆਂ ਦੀ ਮੌਤ ਹੋ ਗਈ ਸੀ| ਇਸ ਘਟਨਾ ਮਗਰੋਂ ਐਰਿਸ ਸ਼ਹਿਰ ਦੇ ਨਿਵਾਸੀਆਂ ਨੂੰ ਉੱਥੋਂ ਹਟਾ ਦਿੱਤਾ ਗਿਆ ਅਤੇ 5 ਦਿਨਾਂ ਬਾਅਦ ਉਨ੍ਹਾਂ ਨੂੰ ਵਾਪਸ ਜਾਣ ਦੀ ਇਜਾਜ਼ਤ ਦੇ ਦਿੱਤੀ ਗਈ ਸੀ| ਰੱਖਿਆ ਮੰਤਰਾਲੇ ਨੇ ਦੱਸਿਆ ”ਇਹ ਧਮਾਕਾ ਉਸ ਸਮੇਂ ਹੋਇਆ ਜਦ ਫੌਜ ਦੇ 4 ਜਵਾਨ ਜ਼ਖਮੀ ਹੋ ਗਏ| ਮੰਤਰਾਲੇ ਨੇ ਦੱਸਿਆ ਕਿ ਸਥਾਨਕ ਨਿਵਾਸੀਆਂ ਨੂੰ ਕੋਈ ਖਤਰਾ ਨਹੀਂ ਹੈ|


