- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਗੱਡੀ ਤੋਂ ਉਤਰ ਕੇ ਬੱਚਿਆਂ ਵਿਚਾਲੇ ਪੁੱਜੇ ਪ੍ਰਧਾਨਮੰਤਰੀ,ਡਿੱਗਦੇ-ਡਿੱਗਦੇ ਬਚੇ ਮੋਦੀ
ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਸੁਤੰਤਰਤਾ ਦਿਵਸ ਪ੍ਰੋਗਰਾਮ ਵਿੱਚ ਵੀ ਆਪਣੀ ਪਰੰਪਰਾ ਨੂੰ ਕਾਇਮ ਰੱਖਿਆ ਅਤੇ ਗੱਡੀ ਤੋਂ ਉਤਰ ਕੇ ਬੱਚਿਆਂ ਦੇ ਵਿਚਾਲੇ ਪੁੱਜ ਗਏ| ਮੋਦੀ ਦਾ ਬੱਚਿਆਂ ਨਾਲ ਪਿਆਰ ਜਗਜਾਹਿਰ ਹੈ| ਪ੍ਰਧਾਨਮੰਤਰੀ ਜਿਸ ਤਰ੍ਹਾਂ ਬੱਚਿਆਂ ਨੂੰ ਮਿਲਣ ਪੁੱਜੇ ਤਾਂ ਸਾਰਿਆਂ ਵਿੱਚ ਉਤਸ਼ਾਹ ਭਰ ਗਿਆ| ਬੱਚਿਆਂ ਵਿੱਚ ਮੋਦੀ ਨਾਲ ਹੱਥ ਮਿਲਾਉਣ ਦੀ ਹੋੜ ਮਚ ਗਈ| ਇਸ ਦੌਰਾਨ ਇਕਦਮ ਬੱਚਿਆਂ ਨੂੰ ਘੇਰਣ ਕਾਰਨ ਮੋਦੀ ਡਿੱਗਦੇ-ਡਿੱਗਦੇ ਵੀ ਬਚੇ| ਪ੍ਰਧਾਨਮੰਤਰੀ ਨੇ ਬੱਚਿਆਂ ਨੂੰ ਕਿਹਾ ਕਿ ਉਹ ਹੌਂਸਲਾ ਰੱਖਣ, ਉਹ ਸਾਰਿਆਂ ਨਾਲ ਹੱਥ ਮਿਲਾਉਣਗੇ| ਮੋਦੀ ਜਦੋਂ ਤੋਂ ਪੀ.ਐਮ ਬਣੇ ਹਨ ਉਹ ਹਰ ਸਾਲ ਸੁਤੰਤਰਤਾ ਦਿਵਸ ਤੇ ਪ੍ਰੋਗਰਾਮ ਖਤਮ ਹੋਣ ਦੇ ਬਾਅਦ ਲਾਲ ਕਿਲੇ ਤੇ ਮੌਜੂਦ ਬੱਚਿਆਂ ਨੂੰ ਮਿਲਣ ਜ਼ਰੂਰ ਜਾਂਦੇ ਹਨ|


