- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਹਰਿਆਣਾ ਦੇ ਰਾਜਪਾਲ ਨੇ ਸਾਬਕਾ ਪ੍ਰਧਾਨ ਮੰਤਰੀ ਦੀ ਦੇਹਾਂਤ ’ਤੇ ਸ਼ੋਕ ਪ੍ਰਗਟ ਕੀਤਾ
ਚੰਡੀਗੜ੍ਹ – ਹਰਿਆਣਾ ਦੇ ਰਾਜਪਾਲ ਪ੍ਰੋ. ਕਪਤਾਨ ਸਿੰਘ ਸੋਲੰਕੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਈ ਦੀ ਮੌਤ ’ਤੇ ਡੂੰਘਾ ਸ਼ੋਕ ਪ੍ਰਗਟ ਕੀਤਾ ਹੈ׀ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਮੌਤ ਨੇ ਭਾਰਤੀ ਸਿਆਸਤ ਦੇ ਇਕ ਯੁੱਗ ਦਾ ਅੰਤ ਹੋ ਗਿਆ ਹੈ׀ ਆਪਣੇ ਸ਼ੋਕ ਸੰਦੇਸ਼ ਵਿਚ ਰਾਜਪਾਨ ਨੇ ਕਿਹਾ ਕਿ ਭਾਰਤ ਮਾਤਾ ਦਾ ਮਹਾਨ ਸਪੁਤ ਲੰਬੀ ਨੀਂਦ ਵਿਚ ਸੋ ਗਿਆ ਹੈ, ਜਿਸ ਦਾ ਜਾਣਾ ਪੂਰੇ ਦੇਸ਼ ਦੀ ਨਾ ਪੂਰੀ ਹੋਣ ਵਾਲੀ ਕਮੀ ਹੈ׀ ਸ੍ਰੀ ਅਟਲ ਬਿਹਾਰੀ ਵਾਜਪਈ ਦੀ ਮੌਤ ਨਾਲ ਅਸੀਂ ਇਕ ਮਹਾਨ ਦੇਸ਼ਭਗਤ, ਨਰਮ ਤੇ ਵੱਡਾ ਦਿਲ, ਦੂਰਦਰਸ਼ੀ ਸਿਆਸਤਦਾਨ ਅਤੇ ਹਰਮਨਪਿਆ ਨੇਤਾ ਨੂੰ ਖੋ ਦਿੱਤਾ ਹੈ׀ ਉਹ ਇਕ ਪਾਰਟੀ ਵਿਚ ਰੱਖਦੇ ਹੋਏ ਵੀ ਗੰਦੀ ਸਿਆਸਤ ਤੋਂ ਉੱਪਰ ਸਨ׀ ਰਾਜਪਾਲ ਨੇ ਵਿਛੜੀ ਆਤਮਾ ਦੀ ਸ਼ਾਂਤੀ ਲਈ ਪ੍ਰਾਥਨਾ ਕੀਤੀ


