- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੇਰਲ ਲਈ ਮੋਦੀ ਨੇ 500 ਕਰੋੜ ਦੀ ਆਰਥਿਕ ਮਦਦ ਦਾ ਕੀਤਾ ਐਲਾਨ
ਤਿਰੂਵਨੰਤਪੁਰਮ – ਪ੍ਰਧਾਨ ਮੰਤਰੀ ਮੋਦੀ ਨੇ ਅੱਜ ਕੇਰਲ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕੀਤਾ।ਇਸ ਬੈਠਕ ‘ਚ ਉਨ੍ਹਾਂ ਨੇ ਕੇਂਦਰ ਸਰਕਾਰ ਵਲੋਂ ਸੂਬੇ ਨੂੰ 500 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਹੜ੍ਹ ਕਾਰਨ ਲੋਕਾਂ ਦੀ ਮਦਦ ਲਈ 100 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਪਹਿਲਾਂ ਹੀ ਦੇ ਚੁਕੀ ਹੈ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਮੋਦੀ ਨੇ ਪ੍ਰਧਾਨ ਮੰਤਰੀ ਕੌਮੀ ਰਾਹਤ ਫੰਡ ‘ਚੋਂ ਸੂਬੇ ‘ਚ ਹੜ੍ਹ ਕਾਰਨ ਮਾਰੇ ਗਏ ਲੋਕਾਂ ਦੀ ਪਰਿਵਾਰਾਂ ਨੂੰ ਦੋ ਲਖ ਰੁਪਏ ਅਤੇ ਜ਼ਖ਼ਮੀਆਂ ਨੂੰ 50 ਹਜ਼ਾਰ ਰੁਪਏ ਦੇ ਮੁਆਵਜ਼ੇ ਦਾ ਐਲਾਨ ਵੀ ਕੀਤਾ।


