- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪਾਕਿ ਚ ਗੋਲੀਬਾਰੀ ਦੀ ਘਟਨਾ 3 ਲੋਕਾਂ ਦੀ ਮੌਤ’
ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿਚ ਕਿਸੇ ਮਾਮੂਲੀ ਗੱਲ ‘ਤੇ ਹੋਏ ਵਿਵਾਦ ਵਿਚ ਦੋ ਸਮੂਹਾਂ ਵਿਚਾਲੇ ਗੋਲੀਬਾਰੀ ਹੋਈ। ਇਸ ਗੋਲੀਬਾਰੀ ਵਿਚ 3 ਲੋਕਾਂ ਦੀ ਮੌਤ ਹੋ ਗਈ। ਇਹ ਘਟਨਾ ਸੋਮਵਾਰ ਨੂੰ ਸੂਬੇ ਦੇ ਕੋਹਾਟ ਜ਼ਿਲੇ ਦੇ ਜੰਗਲ ਖੇਡ ਇਲਾਕੇ ਵਿਚ ਵਾਪਰੀ। ਪੁਲਸ ਨੇ ਦੱਸਿਆ ਕਿ ਮਾਰੇ ਗਏ ਲੋਕ ਅਤੇ ਸ਼ੱਕੀ ਹਮਲਵਾਰ ਦੋਸਤ ਸਨ, ਜਿਨ੍ਹਾਂ ਨੇ ਕਿਸੇ ਵਿਵਾਦ ‘ਤੇ ਤਿੱਖੀ ਬਹਿਸ ਦੇ ਬਾਅਦ ਇਕ-ਦੂਜੇ ‘ਤੇ ਗੋਲੀਆਂ ਚਲਾਈਆਂ। ਇਸ ਮਾਮਲੇ ਵਿਚ ਪੁਲਸ ਨੇ ਇਕ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ ਜੋ ਇਸ ਗੋਲੀਬਾਰੀ ਵਿਚ ਜ਼ਖਮੀ ਹੈ। ਜਦਕਿ ਹੋਰ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ।


