- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਐਕਸਾਈਜ਼ ਸੈਲ ਦੀ ਪੁਲਿਸ ਵੱਲੋਂ 60 ਬੋਤਲਾਂ ਸ਼ਰਾਬ ਸਮੇਤ ਇੱਕ ਕਾਬੂ
ਬਰਨਾਲਾ – ਬਰਨਾਲਾ ਪੁਲਿਸ ਨੇ 60 ਬੋਤਲਾਂ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਕੇ ਕੇਸ ਦਰਜ ਕੀਤਾ ਹੈ। ਸਹਾਇਕ ਥਾਣੇਦਾਰ ਹਰਜਿੰਦਰ ਸਿੰਘ ਇੰਚਾਰਜ ਐਕਸਾਈਜ਼ ਸੈੱਲ ਬਰਨਾਲਾ ਨੇ ਦੱਸਿਆ ਕਿ ਐੱਸਐੱਸਪੀ ਹਰਜੀਤ ਸਿੰਘ ਦੀ ਯੋਗ ਅਗਵਾਈ ਹੇਠ ਸੁਖਦੇਵ ਸਿੰਘ ਐੱਸਪੀਡੀ ਤੇ ਰੁਪਿੰਦਰ ਭਾਰਦਾ ਐੱਸਪੀ ਨਾਰਕੋਟਿਕਸ ਸੈੱਲ ਬਰਨਾਲਾ ਦੀ ਹਦਾਇਤਾਂ ਅਨੁਸਾਰ ਨਸ਼ਿਆਂ ਦੇ ਖ਼ਿਲਾਫ਼ ਛੇੜੀ ਮੁਹਿੰਮ ਨੂੰ ਸਮੇਂ ਸਫਲਤਾ ਮਿਲੀ, ਜਦੋਂ ਥਾਣਾ ਠੁੱਲ੍ਹੀਵਾਲ ਦੇ ਸਹਾਇਕ ਥਾਣੇ ਚਮਕੌਰ ਸਿੰਘ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਜਸਵੀਰ ਸਿੰਘ ਉਰਫ਼ ਬਿੱਲੀ ਵਾਸੀ ਵਜੀਦਕੇ ਕਲਾਂ ਦੇ ਘਰ ਰੇਡ ਕਰਕੇ ਉਸ ਨੂੰ 60 ਬੋਤਲਾਂ ਸ਼ਰਾਬ ਸਮੇਤ ਕਾਬੂ ਕਰਕੇ ਕੇਸ ਦਰਜ ਕੀਤਾ ਹੈ। ਇਸ ਮੌਕੇ ਹੌਲਦਾਰ ਹਰਪ੍ਰਰੀਤ ਸਿੰਘ, ਚੰਨਪ੍ਰਰੀਤ ਸਿੰਘ ਤੇ ਮੁਨਸੀ ਗੁਰਬਖ਼ਸ਼ੀਸ਼ ਸਿੰਘ ਸ਼ਾਮਲ ਸਨ।


