- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੋਮਵਾਰ ਨੂੰ ਹੋਵੇਗਾ ਆਡ-ਈਵਨ ਸਕੀਮ ਬਾਰੇ ਅੰਤਿਮ ਫੈਸਲਾ ਕੇਜਰੀਵਾਲ
ਨਵੀਂ ਦਿੱਲੀ – ਰਾਜਧਾਨੀ ਦਿੱਲੀ ਜ਼ਹਿਰੀਲੀ ਧੁੰਦ ਦੀ ਮਾਰ ਝੱਲ ਰਹੀ ਹੈ| ਉੱਥੇ ਹੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਦਿੱਲੀ ਵਿੱਚ ਆਡ-ਈਵਨ ਸਕੀਮ ਵਧਾਉਣੀ ਹੈ ਜਾਂ ਨਹੀਂ, ਇਸ ਤੇ ਅੰਤਿਮ ਫੈਸਲਾ ਸੋਮਵਾਰ ਨੂੰ ਲਿਆ ਜਾਵੇਗਾ| ਕੇਜਰੀਵਾਲ ਨੇ ਕਿਹਾ ਕਿ ਹਾਲੇ ਸ਼ਨੀਵਾਰ ਅਤੇ ਐਤਵਾਰ ਨੂੰ ਉਹ ਹਵਾ ਦੀ ਕਵਾਲਿਟੀ ਦੀ ਜਾਂਚ ਕਰਨਗੇ, ਜਿਸ ਤੋਂ ਬਾਅਦ ਇਸ ਤੇ ਫੈਸਲਾ ਲਿਆ ਜਾਵੇਗਾ|


