- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੁਸ਼ੱਰਫ਼ ਖ਼ਿਲਾਫ਼ ਦੇਸ਼ਧ੍ਰੋਹ ਦੇ ਕੇਸ ’ਚ ਫ਼ੈਸਲਾ ਰਾਖ਼ਵਾਂ
ਇਸਲਾਮਾਬਾਦ – ਪਾਕਿਸਤਾਨ ਦੇ ਸਾਬਕਾ ਤਾਨਾਸ਼ਾਹ ਜਨਰਲ ਪਰਵੇਜ਼ ਮੁਸ਼ੱਰਫ਼ ਖ਼ਿਲਾਫ਼ ਦੇਸ਼ਧ੍ਰੋਹ ਦੇ ਇਕ ਮਾਮਲੇ ’ਚ ਵਿਸ਼ੇਸ਼ ਅਦਾਲਤ ਨੇ ਫ਼ੈਸਲਾ ਰਾਖ਼ਵਾਂ ਰੱਖ ਲਿਆ ਹੈ। ਫ਼ੈਸਲਾ 28 ਨਵੰਬਰ ਨੂੰ ਸੁਣਾਇਆ ਜਾਵੇਗਾ। ਇਹ ਕੇਸ 2013 ਵਿਚ ਦਾਇਰ ਕੀਤਾ ਸੀ। ਇਹ ਮਾਮਲਾ ਨਵੰਬਰ 2007 ਵਿਚ ਸੰਵਿਧਾਨਕ ਦਾਇਰੇ ਤੋਂ ਬਾਹਰ ਜਾ ਕੇ ਐਮਰਜੈਂਸੀ ਲਾਉਣ ਨਾਲ ਜੁੜਿਆ ਹੋਇਆ ਹੈ। ਟ੍ਰਿਬਿਊਨਲ ਨੇ ਮੁਸ਼ੱਰਫ਼ ਦੇ ਵਕੀਲ ਨੂੰ 26 ਨਵੰਬਰ ਤੱਕ ਆਖ਼ਰੀ ਦਲੀਲਾਂ ਦਾਖ਼ਲ ਕਰਨ ਲਈ ਕਿਹਾ ਹੈ।


