- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕਈ ਸਵਾਲਾਂ ਦੇ ਜਵਾਬ ਅਜੇ ਮਿਲਣੇ ਹਨ ਬਾਕੀ ਸ਼ਾਸਤਰੀ
ਭਾਰਤ ਦੇ ਪਹਿਲੇ ਡੇ-ਨਾਈਟ ਟੈਸਟ ਦੀ ਅਹਿਮੀਅਤ ਦਾ ਭਾਰਤੀ ਮੁੱਖ ਕੋਚ ਰਵੀ ਸ਼ਾਸਤਰੀ ਨੂੰ ਕਾਫੀ ਇਲਮ ਹੈ ਪਰ ਉਨ੍ਹਾਂ ਇਹ ਵੀ ਕਿਹਾ ਕਿ ਗੁਲਾਬੀ ਗੇਂਦ ਨੂੰ ਲੈ ਕੇ ਕਈ ਸਵਾਲਾਂ ਦੇ ਜਵਾਬ ਅਜੇ ਮਿਲਣੇ ਬਾਕੀ ਹਨ। ਕੌਮਾਂਤਰੀ ਕ੍ਰਿਕਟ ਪਰਿਸ਼ਦ ਤੋਂ ਦਿਨ ਰਾਤ ਦੇ ਟੈਸਟ ਨੂੰ ਮਨਜ਼ੂਰੀ ਮਿਲਣ ਦੇ 7 ਸਾਲਾਂ ਬਾਅਦ ਭਾਰਤੀ ਟੀਮ ਬੰਗਲਾਦੇਸ਼ ਖਿਲਾਫ ਗੁਲਾਬੀ ਗੇਂਦ ਨਾਲ ਪਹਿਲਾ ਟੈਸਟ ਖੇਡ ਰਹੀ ਹੈ।ਸ਼ਾਸਤਰੀ ਨੇ ਪਹਿਲੇ ਦਿਨ ਦਾ ਖੇਡ ਸ਼ੁਰੂ ਹੋਣ ਤੋਂ ਪਹਿਲਾਂ ਅਧਿਕਾਰਤ ਪ੍ਰਸਾਰਕ ਨੂੰ ਕਿਹਾ, ”ਇਹ ਇਤਿਹਾਸਕ ਮੌਕਾ ਹੈ ਪਰ ਇਸ ‘ਚ ਸਾਨੂੰ ਇੰਤਜ਼ਾਰ ਕਰਦੇ ਹੋਏ ਦੇਖਣਾ ਹੋਵੇਗਾ ਕਿ ਇਹ ਕਿਵੇਂ ਰਹਿੰਦਾ ਹੈ।” ਉਨ੍ਹਾਂ ਕਿਹਾ, ”ਕਈ ਸਵਾਲਾਂ ਦੇ ਜਵਾਬ ਮਿਲਣੇ ਬਾਕੀ ਹਨ ਜੋ ਕਿ ਵਕਤ ਹੀ ਦੱਸੇਗਾ।” ਇਹ 12ਵਾਂ ਡੇ-ਨਾਈਟ ਟੈਸਟ ਹੈ ਜਦਕਿ ਪਹਿਲਾ ਟੈਸਟ ਆਸਟਰੇਲੀਆ ਅਤੇ ਨਿਊਜ਼ੀਲੈਂਡ ਵਿਚਾਲੇ 2015 ‘ਚ ਖੇਡਿਆ ਗਿਆ ਸੀ।


