- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮੁਸ਼ੱਰਫ਼ ਸੁਰੱਖਿਆ ਮਿਲਣ ’ਤੇ ਹੋ ਸਕਦੇ ਹਨ ਪੇਸ਼
ਇਸਲਾਮਾਬਾਦ – ਪਾਕਿਸਤਾਨ ਦੇ ਸਾਬਕਾ ਤਾਨਾਸ਼ਾਹ ਜਨਰਲ ਪਰਵੇਜ਼ ਮੁਸ਼ੱਰਫ਼ ਨੇ ਦੇਸ਼ ਧ੍ਰੋਹ ਕੇਸ ਦੀ ਸੁਣਵਾਈ ਕਰ ਰਹੀ ਵਿਸ਼ੇਸ਼ ਅਦਾਲਤ ਨੂੰ ਦੱਸਿਆ ਹੈ ਕਿ ਜੇਕਰ ਰੱਖਿਆ ਮੰਤਰਾਲਾ ਉਨ੍ਹਾਂ ਨੂੰ ਸੁਰੱਖਿਆ ਮੁਹੱਈਆ ਕਰਵਾਉਂਦਾ ਹੈ ਤਾਂ ਉਹ ਪੇਸ਼ ਹੋਣ ਲਈ ਤਿਆਰ ਹਨ। ਵਿਸ਼ੇਸ਼ ਅਦਾਲਤ ਦੇ ਮੁਖੀ ਮੁਹੰਮਦ ਯਾਵਰ ਨੇ ਅੰਦਰੂਨੀ ਮਾਮਲਿਆਂ ਬਾਰੇ ਸਕੱਤਰ ਨੂੰ 27 ਅਗਸਤ ਨੂੰ ਤਲਬ ਕੀਤਾ ਹੈ। ਮੁਸ਼ੱਰਫ਼ ਇਸ ਸਮੇਂ ਦੁਬਈ ’ਚ ਹਨ ਅਤੇ ਉਨ੍ਹਾਂ ਸੁਰੱਖਿਆ ਕਾਰਨਾਂ ਦਾ ਹਵਾਲਾ ਦੇ ਕੇ ਪਾਕਿਸਤਾਨ ਪਰਤਣ ਤੋਂ ਇਨਕਾਰ ਕਰ ਦਿੱਤਾ ਸੀ।


