- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਯਹੂਦੀਆਂ ਦਾ ਸਭ ਤੋਂ ਵੱਡਾ ਖ਼ੈਰਖਾਹ ਟਰੰਪ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸਿਆਸਤ ’ਚ ਅਹਿਮ ਸਥਾਨ ਰੱਖਦੇ ਯਹੂਦੀ ਅਮਰੀਕੀਆਂ ਨੂੰ ਭਰੋਸਾ ਦਿੱਤਾ ਕਿ ਉਹ ਇਸਰਾਈਲ ਦੇ ਸਭ ਤੋਂ ਵਧੀਆ ਮਿੱਤਰ ਹਨ। ਫਲੋਰੀਡਾ ਦੇ ਹੌਲੀਵੁੱਡ ਵਿੱਚ ਸ਼ਨਿੱਚਰਵਾਰ ਨੂੰ ਇਸਰਾਈਲੀ-ਅਮਰਕੀਆਂ ਦੀ ਕਾਨਫਰੰਸ ਦੌਰਾਨ ਸ੍ਰੀ ਟਰੰਪ ਨੇ ਕੁਝ ਲੋਕ ਸੋਚਦੇ ਹਨ ਕਿ ਉਹ ਯਹੂਦੀਆਂ ਨੂੰ ਪਸੰਦ ਨਹੀ ਕਰਦੇ ਪਰ ਵ੍ਹਾਈਟ ਹਾਊਸ ’ਚ ਯਹੂਦੀਆਂ ਦਾ ਉਨ੍ਹਾਂ ਤੋਂ ਚੰਗਾ ਮਿੱਤਰ ਹੋਰ ਕੋਈ ਨਹੀਂ ਹੈ। ਜ਼ਿਕਰਯੋਗ ਹੈ ਸ੍ਰੀ ਟਰੰਪ ਅਗਲੇ ਚੋਣਾਂ ਹੋਣ ਵਾਲੀਆਂ ਚੋਣਾਂ ’ਚ ਜਿੱਤ ਦੀ ਆਸ ਲਈ ਵੱਖ-ਵੱਖ ਰਣਨੀਤੀ ਬਣਾ ਰਹੇ ਹਨ।


