- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਚਾਰ ਮਹੀਨਿਆਂ ਵਿਚ ਬਣਾਵਾਂਗੇ ਗਗਨਚੁੰਬੀ ਰਾਮ ਮੰਦਰ: ਸ਼ਾਹ
ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਅਯੁੱਧਿਆ ਵਿੱਚ ਚਾਰ ਮਹੀਨਿਆਂ ਦੇ ਅੰਦਰ ਵਿਸ਼ਾਲ ਰਾਮ ਮੰਦਰ ਦੀ ਉਸਾਰੀ ਕੀਤੀ ਜਾਵੇਗੀ। ਕਾਂਗਰਸ ’ਤੇ ਤਿੱਖੇ ਹਮਲੇ ਕਰਦਿਆਂ ਸ਼ਾਹ ਨੇ ਕਾਂਗਰਸੀ ਆਗੂ ਕਪਿਲ ਸਿੱਬਲ ਨੂੰ ਸਵਾਲ ਕੀਤਾ ਕਿ ਉਨ੍ਹਾਂ ਨੇ ਸੁਪਰੀਮ ਕੋਰਟ ਵਿੱਚ ਰਾਮ ਜਨਮਭੂਮੀ ਕੇਸ ਨੂੰ ਘੜੀਸਣ ਦੀ ਮੰਗ ਕਿਉਂ ਕੀਤੀ। ਸ਼ਾਹ ਨੇ ਸਿੱਬਲ ਨੂੰ ਸਵਾਲ ਕੀਤਾ, ‘‘ਕਾਂਗਰਸੀ ਆਗੂ ਅਤੇ ਐਡਵੋਕੇਟ ਕਪਿਲ ਸਿੱਬਲ ਸਾਹਿਬ ਨੇ ਕਿਹਾ ‘ਹੁਣੇ ਨਾ ਚਲਾਓ ਕੇਸ, ਬਾਅਦ ਵਿੱਚ ਚਲਾਇਓ। ਕਿਉਂ ਭਾਈ, ਤੁਹਾਡੇ ਪੇਟ ਵਿੱਚ ਕਿਉਂ ਦਰਦ ਹੈ।’’ ਭਾਜਪਾ ਪ੍ਰਧਾਨ ਇੱਥੇ ਪਾਕੁੜ ਵਿੱਚ ਪਾਰਟੀ ਉਮੀਦਵਾਰ ਦੇ ਹੱਕ ਵਿੱਚ ਚੋਣ ਰੈਲੀ ਮੌਕੇ ਸੰਬੋਧਨ ਕਰ ਰਹੇ ਸਨ। ਸ਼ਾਹ ਨੇ ਕਿਹਾ, ‘‘ਮੈਂ ਤੁਹਾਨੂੰ ਦੱਸਣਾ ਚਾਹੁੰਦਾ ਹਾਂ ਕਿ ਸੁਪਰੀਮ ਕੋਰਟ ਦਾ ਫ਼ੈਸਲਾ ਆ ਗਿਆ ਹੈ, ਹੁਣ ਅਸਮਾਨ ਛੂੰਹਦਾ ਵਿਸ਼ਾਲ ਰਾਮ ਮੰਦਰ ਚਾਰ ਮਹੀਨਿਆਂ ਦੇ ਅੰਦਰ ਉਸਾਰਿਆ ਜਾਵੇਗਾ।


