- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਜੰਮੂ -ਕਸ਼ਮੀਰ : ਘਰ ਵਿੱਚ ਆ ਕੇ ਅੱਤਵਾਦੀਆਂ ਨੇ ਕੀਤਾ ਭਾਜਪਾ ਕਰਮਚਾਰੀ ਦਾ ਕਤਲ
ਸ਼੍ਰੀਨਗਰ – ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲੇ ਵਿੱਚ ਅੱਤਵਾਦੀਆਂ ਨੇ ਭਾਜਪਾ ਦੇ ਇਕ ਕਰਮਚਾਰੀ ਦਾ ਘਰ ਵਿੱਚ ਆ ਕੇ ਕਤਲ ਕਰ ਦਿੱਤਾ| ਮ੍ਰਿਤਕ ਦੀ ਪਛਾਣ ਸ਼ਬੀਰ ਅਹਿਮਦ ਭੱਟ ਦੇ ਰੂਪ ਵਿੱਚ ਹੋਈ ਹੈ| ਦੱਸਿਆ ਜਾ ਰਿਹਾ ਹੈ ਕਿ ਭੱਟ ਭਾਜਪਾ ਨਾਲ ਜੁੜਿਆ ਸੀ| ਹਮਲੇ ਤੋਂ ਬਾਅਦ ਅੱਤਵਾਦੀ ਫਰਾਰ ਹੋ ਗਿਆ| ਸੂਚਨਾ ਪਾ ਕੇ ਪਹੁੰਚੀ ਜੰਮੂ ਕਸ਼ਮੀਰ ਪੁਲੀਸ ਅਤੇ ਸੈਨਾ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ| ਜਾਣਕਾਰੀ ਮੁਤਾਬਕ ਘਾਟੀ ਵਿੱਚ ਭਾਜਪਾ ਕਰਮਚਾਰੀ ਨੂੰ ਨਿਸ਼ਾਨਾ ਬਣਾਇਆ ਗਿਆ ਹੈ| ਇਸ ਤੋਂ ਪਹਿਲਾਂ ਅੱਤਵਾਦੀਆਂ ਨੇ ਭਾਜਪਾ ਨੇਤਾ ਮੌਹਰ ਹੂਸੈਨ ਭੱਟ ਦਾ ਗਲਾ ਵੱਢ ਕੇ ਕਤਲ ਕਰ ਦਿੱਤਾ ਸੀ| ਉਸ ਦੀ ਲਾਸ਼ ਕਿਲੂਰ ਵਿੱਚ ਇਕ ਬਾਗ ਵਿੱਚੋਂ ਮਿਲੀ ਸੀ|


