- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਰਾਜਨਾਥ ਵੱਲੋਂ ਅਮਰੀਕੀ ਰੱਖਿਆ ਮੰਤਰੀ ਨਾਲ ਫੋਨ ’ਤੇ ਗੱਲਬਾਤ
ਨਵੀਂ ਦਿੱਲੀ – ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਇਥੇ ਆਪਣੇ ਅਮਰੀਕੀ ਹਮਰੁਤਬਾ ਮਾਰਕ ਟੀ. ਐਸਪਰ ਨਾਲ ਫੋਨ ’ਤੇ ਗੱਲਬਾਤ ਕੀਤੀ। ਅਧਿਕਾਰੀਆਂ ਮੁਤਾਬਕ ਦੋਵਾਂ ਆਗੂਆਂ ਨੇ ਅਮਰੀਕਾ ਤੇ ਇਰਾਨ ਵਿੱਚ ਜਾਰੀ ਤਣਾਅ ਕਰਕੇ ਖਾੜ੍ਹੀ ਖਿੱਤੇ ਵਿੱਚ ਬਣੇ ਸੁਰੱਖਿਆ ਹਾਲਾਤ ’ਤੇ ਚਰਚਾ ਕੀਤੀ। ਅਧਿਕਾਰੀਆਂ ਨੇ ਕਿਹਾ ਕਿ ਸਿੰਘ ਨੇ ਐਸਪਰ ਨੂੰ ਖਾੜ੍ਹੀ ਖਿੱਤੇ ਵਿੱਚ ਭਾਰਤ ਦੇ ਹਿੱਤਾਂ ਤੋਂ ਜਾਣੂ ਕਰਵਾਇਆ। ਸਿੰਘ ਨੇ ਅਮਰੀਕੀ ਹਮਰੁਤਬਾ ਨੂੰ ਸਾਫ ਕਰ ਦਿੱਤਾ ਕਿ ਨਵੀਂ ਦਿੱਲੀ ਅਮਰੀਕਾ ਤੇ ਇਰਾਨ ਦਰਮਿਆਨ ਵਧਦੀ ਕਸ਼ੀਦਗੀ ਤੋਂ ਫ਼ਿਕਰਮੰਦ ਹੈ।


