- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਨਵਾਂ ਭਾਰਤ ਜਾਤੀਵਾਦ, ਭ੍ਰਿਸ਼ਟਾਚਾਰ ਅਤੇ ਅੱਤਵਾਦ ਤੋਂ ਹੋਵੇਗਾ ਮੁਕਤ- ਅਮਿਤ ਸ਼ਾਹ
ਗਾਂਧੀ ਨਗਰ – ਗੁਜਰਾਤ ਵਿੱਚ ਕਰਨਾਵਤੀ ਯੂਨੀਵਰਸਿਟੀ ਵਿੱਚ ਅਮਿਤ ਸ਼ਾਹ ਨੇ ਕਿਹਾ ਕਿ ਅਸੀਂ ਦੁਨੀਆ ਦਾ ਸਭ ਤੋਂ ਵੱਡਾ ਅਤੇ ਪੁਰਾਣਾ ਲੋਕਤੰਤਰ ਹਾਂ| ਜੇਕਰ ਅਸੀਂ 2025 ਦੇ ਭਾਰਤ ਦੇ ਬਾਰੇ ਸੋਚਣਾ ਹੈ ਤਾਂ ਸਾਨੂੰ ਆਪਣੇ ਇਤਿਹਾਸ ਨੂੰ ਪੜ੍ਹਨ ਦੀ ਜ਼ਰੂਰਤ ਹੈ ਅਤੇ ਅੱਜ ਅਸੀਂ ਕਿਥੇ ਹਾਂ ਉਹ ਸਮਝਣ ਦੀ ਜ਼ਰੂਰਤ ਹੈ ਤਾਂ ਹੀ ਸਾਡਾ ਨਵਾਂ ਭਾਰਤ ਜਾਤੀਵਾਦ, ਭ੍ਰਿਸ਼ਟਾਚਾਰ ਅਤੇ ਅੱਤਵਾਦ ਤੋਂ ਮੁਕਤ ਹੋਵੇਗਾ|


