- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਮਰ ਸਿੰਘ ਠੁਕਰਾਲ ਨਮਿੱਤ ਅੰਤਮ ਅਰਦਾਸ ਭਲਕੇ
ਜਲੰਧਰ – ਗੁਰਦੁਆਰਾ ਨੌਵੀਂ ਪਾਤਸ਼ਾਹੀ ਦੂਖ ਨਿਵਾਰਨ ਸਾਹਿਬ ਗੁਰੂ ਤੇਗ ਬਹਾਦਰ ਨਗਰ ਜਲੰਧਰ ਦੇ ਸੀਨੀਅਰ ਮੀਤ ਪ੍ਰਧਾਨ ਸ. ਅਮਰ ਸਿੰਘ ਠੁਕਰਾਲ ਜੋ ਪਿੱਛਲੇ ਦਿਨੀਂ ਚੱਲ ਵਸੇ ਸਨ ਨਮਿਤ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅਤੇ ਅੰਤਿਮ ਅਰਦਾਸ 23 ਜਨਵਰੀ ਵੀਰਵਾਰ ਦੁਪਹਿਰ 12-00 ਤੋਂ 1-30 ਵਜੇ ਤਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਜਲੰਧਰ ਹੋਵੇਗੀ।ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਉਨਾਂ ਦੇ ਸਪੁੱਤਰ ਸ. ਮਨਜੀਤ ਸਿੰਘ ਠੁਕਰਾਲ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ।


