- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਵਿਧਾਇਕ ਲਾਡੀ ਵੱਲੋਂ ਕਰਵਾਏ ਵਿਕਾਸ ਕਾਰਜਾਂ ਤੋਂ ਹਲਕੇ ਦੇ ਲੋਕ ਪੂਰੀ ਤਰ੍ਹਾਂ ਸੰਤੁਸ਼ਟ : ਜੰਗ ਬਹਾਦਰ
ਬਟਾਲਾ – ਵਿਧਾਨ ਸਭਾ ਹਲਕਾ ਸ਼੍ਰੀਹਰਗੋਬਿੰਦਪੁਰ ਦਾ ਜਿੰਨ੍ਹਾਂ ਵਿਕਾਸ ਸ. ਬਲਵਿੰਦਰ ਸਿੰਘ ਲਾਡੀ ਨੇ ਕਰਵਾਇਆ ਹੈ ਉਨ੍ਹਾਂ ਵਿਕਾਸ ਨਾ ਤਾਂ ਕੋਈ ਕਰਵਾ ਸਕਿਆ ਸੀ ਅਤੇ ਨਾ ਹੀ ਭਵਿੱਖ ਵਿੱਚ ਕੋਈ ਇੰਨ੍ਹਾਂ ਵਿਕਾਸ ਕਰਵਾ ਸਕੇਗਾ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਉਘੇ ਸਮਾਜ ਸੇਵਕ ਅਤੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਬੇਹੱਦ ਕਰੀਬੀ ਜੰਗ ਬਹਾਦਰ ਪੱਪੂ ਨੇ ਵਿਧਾਇਕ ਲਾਡੀ ਨਾਲ ਮੁਲਾਕਾਤ ਦੌਰਾਨ ਕੀਤਾ। ਪ੍ਰਧਾਨ ਪੱਪੂ ਨੇ ਅੱਗੇ ਕਿਹਾ ਕਿ ਅੱਜ ਹਲਕੇ ਦੀਆਂ ਸੜਕਾਂ, ਗ਼ਲੀਆਂ, ਸ. ਲਾਡੀ ਵੱਲੋਂ ਕਰਵਾਏ ਵਿਕਾਸ ਦੀਆਂ ਮੂੰਹ ਬੋਲਦੀਆਂ ਤਸਵੀਰਾਂ ਹਨ। ਉਨ੍ਹਾਂ ਕਿਹਾ ਕਿ ਸ. ਲਾਡੀ ਇੱਕ ਇਮਾਨਦਾਰ, ਸੂਝਵਾਨ ਵਿਧਾਇਕ ਹਨ ਜਿੰਨ੍ਹਾਂ ਨੇ ਹਲਕੇ ਦਾ ਬਿਨਾਂ ਭੇਦਭਾਵ ਵਿਕਾਸ ਕਰਵਾਇਆ ਹੈ। ਪ੍ਰਧਾਨ ਪੱਪੂ ਨੇ ਅੱਗੇ ਕਿਹਾ ਕਿ ਹਲਕੇ ਦੇ ਲੋਕ ਸ. ਲਾਡੀ ਨੂੰ ਆਪਣਾ ਮਸੀਹਾ ਮੰਨਦੇ ਹਨ ਕਿਉਂਕਿ ਸ. ਵਿਧਾਇਕ ਹਲਕੇ ਦੇ ਲੋਕਾਂ ਦੇ ਦੁੱਖ ਸੁੱਖ ਵਿੱਚ ਸ਼ਰੀਕ ਹੁੰਦੇ ਹਨ ਅਤੇ ਪੂਰੇ ਹਲਕੇ ਨੂੰ ਆਪਣਾ ਪਰਿਵਾਰ ਸਮਝਦੇ ਹਨ। ਇਸ ਮੌਕੇ ਉਨ੍ਹਾਂ ਨਾਲ ਬੀਬੀ ਬਲਜੀਤ ਕੌਰ ਵੀ ਹਾਜ਼ਰ ਸਨ।


