- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ੍ਰੀਨਗਰ ‘ਚ ਅੱਤਵਾਦੀ ਹਮਲੇ ਦੌਰਾਨ 1 ਜਵਾਨ ਸ਼ਹੀਦ-2 ਅੱਤਵਾਦੀ ਢੇਰ
ਸ੍ਰੀਨਗਰ – ਜੰਮੂ-ਕਸ਼ਮੀਰ ਦੇ ਸ੍ਰੀਨਗਰ ‘ਚ ਅੱਜ ਅੱਤਵਾਦੀਆਂ ਨੇ ਪਰਿਮ ਪੋਰਾ ‘ਚ ਸੁਰੱਖਿਆ ਬਲਾਂ ਦੀ ਇੱਕ ਚੈੱਕ ਪੋਸਟ ‘ਤੇ ਹਮਲਾ ਕਰ ਦਿੱਤਾ। ਜਵਾਬ ‘ਚ ਸੁਰੱਖਿਆ ਬਲਾਂ ਵੱਲੋਂ ਵੀ ਗੋਲੀਬਾਰੀ ਕੀਤੀ ਗਈ। ਇਸ ਦੌਰਾਨ ਦੋ ਅੱਤਵਾਦੀ ਢੇਰ ਹੋ ਗਏ, ਜਦੋਂ ਕਿ ਸੀ. ਆਰ. ਪੀ. ਐੱਫ. ਦਾ ਇੱਕ ਜਵਾਨ ਸ਼ਹੀਦ ਹੋ ਗਿਆ। ਮੁਠਭੇੜ ‘ਚ ਸੁਰੱਖਿਆ ਬਲਾਂ ਨੇ ਜ਼ਖ਼ਮੀ ਹੋਏ ਇੱਕ ਅੱਤਵਾਦੀ ਨੂੰ ਫੜ ਲਿਆ ਹੈ, ਨਾਲ ਹੀ ਮੌਕੇ ਤੋਂ ਭਾਰੀ ਮਾਤਰਾ ‘ਚ ਹਥਿਆਰ ਅਤੇ ਗੋਲਾ-ਬਾਰੂਦ ਵੀ ਬਰਾਮਦ ਕੀਤਾ ਗਿਆ ਹੈ।


