- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਲੜਾਕੂ ਜਹਾਜ਼ ਹਾਦਸਾਗ੍ਰਸਤ : ਪਾਈਲਟ ਦੀ ਹੋਈ ਮੌਤ
ਸ਼ਿਮਲਾ – ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ‘ਚ ਭਾਰਤੀ ਫ਼ੌਜ ਦਾ ਮਿਗ-21 ਲੜਾਕੂ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ। ਮਿਲੀ ਜਾਣਕਾਰੀ ਮੁਤਾਬਿਕ ਇਸ ਜਹਾਜ਼ ਨੇ ਪਠਾਨਕੋਟ ਤੋਂ ਉਡਾਣ ਭਰੀ ਸੀ। ਕਾਂਗੜਾ ਦੇ ਜਵਾਲੀ ਸਬ-ਡਿਵੀਜ਼ਨ ਦੇ ਪਟਾ ਜਟੀਆਂ ‘ਚ ਹੋਏ ਇਸ ਹਾਦਸੇ ‘ਚ ਪਾਈਲਟ ਦੀ ਮੌਤ ਹੋ ਗਈ ਹੈ।ਜਹਾਜ਼ ਦੇ ਹਾਦਸਾਗ੍ਰਸਤ ਹੋਣ ਦੇ ਕਾਰਨਾਂ ਸੰਬੰਧੀ ਭਾਰਤੀ ਹਵਾਈ ਫੌਜ ਨੇ ਜਾਂਚ ਦੇ ਹੁਕਮ ਦਿਤੇ ਹਨ। ਇਸ ਜਹਾਜ਼ ਨੇ ਦੁਪਹਿਰ 12.20 ਵਜੇ ਪਠਾਨਕੋਟ ਏਅਰ ਫੋਰਸ ਸਟੇਸ਼ਨ ਤੋਂ ਉਡਾਣ ਭਰੀ ਸੀ।


