- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਦੱਖਣੀ ਕੋਰੀਆ ਵਿੱਚ ਕੋਰੋਨਾ ਵਾਇਰਸ ਦੇ 594 ਨਵੇਂ ਮਾਮਲਿਆਂ ਦੀ ਪੁਸ਼ਟੀ
ਸਿਓਲ – ਦੱਖਣੀ ਕੋਰੀਆ ਵਿੱਚ ਜਾਨਲੇਵਾ ਕੋਰੋਨਾ ਵਾਇਰਸ ਤੇਜ਼ੀ ਨਾਲ ਪੈਰ ਪਸਾਰ ਰਿਹਾ ਹੈ ਅਤੇ ਦੇਸ਼ ਵਿੱਚ 594 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਪੀੜਤਾਂ ਦੀ ਕੁੱਲ ਗਿਣਤੀ 2,931 ਹੋ ਗਈ ਹੈ ਅਤੇ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ 16 ਹੋ ਗਈ ਹੈ|ਕੋਰੀਆਈ ਰੋਗ ਕੰਟਰੋਲ ਅਤੇ ਰੋਕਥਾਮ ਕੇਂਦਰ ਵਲੋਂ ਜ.ਾਰੀ ਅੰਕੜਿਆਂ ਮੁਤਾਬਕ ਪੀੜਤਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ| ਕੋਰੀਆ ਰੋਕਥਾਮ ਕੇਂਦਰ ਵਲੋਂ ਰੋਜ਼ਾਨਾ ਦੋ ਵਾਰ ਸਵੇਰੇ 10 ਵਜੇ ਤੇ ਸ਼ਾਮ 5 ਵਜੇ ਕੋਰੋਨਾ ਵਾਇਰਸ ਨਾਲ ਜੁੜੇ ਮਾਮਲਿਆਂ ਸਬੰਧੀ ਜਾਣਕਾਰੀ ਦਿੱਤੀ ਜਾਂਦੀ ਹੈ| ਦੇਸ਼ ਵਿੱਚ ਇਹ ਵਾਇਰਸ ਬਹੁਤ ਤੇਜ਼ੀ ਨਾਲ ਫੈਲ ਰਿਹਾ ਹੈ| ਇਸ ਦੇ ਮੱਦੇਨਜ਼ਰ ਸਰਕਾਰ ਨੇ ਚਿਤਾਵਨੀ ਦਾ ਲੈਵਲ ‘ਓਰੈਂਜ’ ਤੋਂ ਵਧਾ ਕੇ ‘ਰੈਡ’ ਕਰ ਦਿੱਤਾ ਸੀ|


