- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਆਈਪੀਐੱਲ ਰੱਦ ਹੋਣ ਕਾਰਨ ਧੋਨੀ ਚੇਨੱਈ ਤੋਂ ਰਵਾਨਾ
ਚੇਨੱਈ – ਸਾਬਕਾ ਭਾਰਤੀ ਕਪਤਾਨ ਮਹਿੰਦਰ ਸਿੰਘ ਧੋਨੀ ਅੱਜ ਚੇਨੱਈ ਸੁਪਰ ਕਿੰਗਜ਼ ਦੇ ਸਿਖਲਾਈ ਕੈਂਪ ਤੋਂ ਰਵਾਨਾ ਹੋ ਗਿਆ ਕਿਉਂਕਿ ਕੋਵਿਡ-19 ਦੇ ਵਧਦੇ ਖ਼ਤਰੇ ਕਾਰਨ ਆਈਪੀਐੱਲ ਦਾ 13ਵਾਂ ਸੈਸ਼ਨ 15 ਅਪਰੈਲ ਤੱਕ ਰੱਦ ਕਰ ਦਿੱਤਾ ਗਿਆ ਹੈ। ਉਹ ਇਸ ਮਹੀਨੇ ਦੇ ਸ਼ੁਰੂ ਵਿੱਚ ਚੇਨੱਈ ਸੁਪਰ ਕਿੰਗਜ਼ ਦੇ ਅਭਿਆਸ ਕੈਂਪ ਲਈ ਚੇਨੱਈ ਆਇਆ ਸੀ ਅਤੇ ਵੱਡੀ ਗਿਣਤੀ ਵਿੱਚ ਖੇਡ ਪ੍ਰੇਮੀਆਂ ਦੀ ਮੌਜੂਦਗੀ ਵਿੱਚ ਉਹ ਇੱਥੋਂ ਰਵਾਨਾ ਹੋਇਆ। ਚੇਨੱਈ ਸੁਪਰਕਿੰਗਜ਼ ਨੇ ਆਪਣੇ ਟਵਿੱਟਰ ਹੈਂਡਲ ’ਤੇ ਇੱਕ ਵੀਡੀਓ ਜਾਰੀ ਕਰਦਿਆਂ ਲਿਖਿਆ, ‘‘ਇਹ ਤੁਹਾਡਾ ਘਰ ਬਣ ਗਿਆ ਹੈ ਸਰ।


