- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੜਕ ਹਾਦਸੇ ਵਿੱਚ ਜ਼ਖ਼ਮੀ ਅਫ਼ਗ਼ਾਨਿਸਤਾਨ ਦੇ ਸਟਾਰ ਬੱਲੇਬਾਜ਼ ਨੇ ਦਮ ਤੋੜਿਆ
ਅਫ਼ਗਾਨਿਸਤਾਨ ਦੇ ਸਟਾਰ ਬੱਲੇਬਾਜ਼ ਨਜੀਬ ਤਰਾਕਾਈ, ਜੋ ਪਿਛਲੇ ਹਫਤੇ ਸੜਕ ਹਾਦਸੇ ਵਿੱਚ ਜ਼ਖ਼ਮੀ ਹੋ ਗਏ ਸਨ, ਨੇ ਦਮ ਤੋੜ ਦਿੱਤਾ ਹੈ। ਉਹ 29 ਸਾਲਾਂ ਦੇ ਸਨ। ਅਫ਼ਗਾਨਿਸਤਾਨ ਕ੍ਰਿਕਟ ਬੋਰਡ ਨੇ ਟਵੀਟ ਕੀਤਾ ਕਿ ਨਜੀਬ ਇਕ ਕਾਰ ਹਾਦਸੇ ਵਿਚ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਸਨ ਤੇ ਉਨ੍ਹਾਂ ਦਾ ਅਪਰੇਸ਼ਨ ਵੀ ਕਰਨਾ ਪਿਆ ਸੀ। ਬੋਰਡ ਨੇ ਕਿਹਾ ਕਿ ਤਰਾਕਾਈ ਨੂੰ ਇਲਾਜ ਲਈ ਕਾਬੁਲ ਲਿਆਂਦਾ ਜਾਣਾ ਸੀ।


