- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨੂੰ ਹੋਇਆ ਕਰੋਨਾ
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਅੱਜ ਕੋਵਿਡ-19 ਲਈ ਕੀਤੇ ਟੈਸਟ ਦੌਰਾਨ ਪਾਜ਼ੇਟਿਵ ਨਿਕਲ ਆਏ ਹਨ। ਮੁੱਖ ਮੰਤਰੀ ਨੇ ਆਪਣੇ ਟਵਿੱਟਰ ਖਾਤੇ ਰਾਹੀਂ ਖੁ਼ਦ ਇਸ ਦੀ ਪੁਸ਼ਟੀ ਕੀਤੀ ਹੈ। ਮੁੱਖ ਮੰਤਰੀ ਨੇ ਟਵੀਟ ਵਿੱਚ ਕਿਹਾ, ‘ਕੁਝ ਦਿਨ ਪਹਿਲਾਂ ਕਿਸੇ ਕਰੋਨਾ ਪਾਜ਼ੇਟਿਵ ਦੇ ਸੰਪਰਕ ਵਿੱਚ ਆਉਣ ਕਰਕੇ ਉਹ ਪਿਛਲੇ ਇਕ ਹਫ਼ਤੇ ਤੋਂ ਆਪਣੀ ਰਿਹਾਇਸ਼ ’ਤੇ ਹੀ ਇਕਾਂਤਵਾਸ ਸਨ। ਪਰ ਪਿਛਲੇ ਦੋ ਦਿਨਾਂ ਤੋਂ ਕਰੋਨਾ ਦੇ ਲੱਛਣ ਆਉਣ ’ਤੇ ਅੱਜ ਟੈਸਟ ਕਰਵਾਇਆ, ਜਿਸ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਡਾਕਟਰਾਂ ਦੀ ਸਲਾਹ ਨਾਲ ਘਰ ਵਿੱਚ ਹੀ ਇਕਾਂਤਵਾਸ ਹਾਂ।’


