- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਪਿੰਡ ਦਾਨਗੜ੍ਹ ਮਾਮਲੇ ਵਿੱਚ ਐਸ.ਐਸ.ਪੀ. ਬਰਨਾਲਾ ਤੋਂ ਰਿਪੋਰਟ ਤਲਬ
ਚੰਡੀਗੜ – ਬਰਨਾਲਾ ਜ਼ਿਲ੍ਹੇ ਦੇ ਪਿੰਡ ਦਾਨਗੜ੍ਹ ਵਿਚ ਇਕ 4 ਸਾਲਾ ਬੱਚੀ ਨਾਲ ਬਲਾਤਕਾਰ ਦੀ ਘਟਨਾ ਸਬੰਧੀ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਸੂ ਮੋਟੋ ਨੋਟਿਸ ਲੈਂਦੇ ਹੋਏ ਇਸ ਮਾਮਲੇ ਵਿੱਚ ਐਸ.ਐਸ.ਪੀ. ਬਰਨਾਲਾ ਤੋਂ ਰਿਪੋਰਟ ਤਲਬ ਕੀਤੀ ਹੈ।ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੈਅਰਪਰਸਨ ਸ਼੍ਰੀਮਤੀ ਤੇਜਿੰਦਰ ਕੋਰ ਨੇ ਦੱਸਿਆ ਕਿ ਮੀਡੀਆ ਰਾਹੀ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਜਿਸ ਤੇ ਸੂ-ਮੋਟੋ ਨੋਟਿਸ ਲੈਂਦੇ ਹੋਏ ਐਸ.ਐਸ.ਪੀ. ਬਰਨਾਲਾ ਤੋਂ ਰਿਪੋਰਟ 2 ਨਵੰਬਰ 2020 ਨੂੰ ਰਿਪੋਰਟ ਤਲਬ ਕੀਤੀ ਹੈ ਅਤੇ ਨਾਲ ਹੀ ਦੋਸ਼ੀਆਂ ਖਿਲਾਫ਼ ਸਖਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।


