- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਨੇ ਕੌਮੀ ਪ੍ਰੈਸ ਦਿਵਸ ‘ਤੇ ਪੱਤਰਕਾਰਾਂ ਨੂੰ ਵੱਧਾਈ ਤੇ ਸ਼ੁਭਕਾਮਨਾਵਾਂ ਦਿੱਤੀ
ਚੰਡੀਗੜ – ਹਰਿਆਣਾ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਜੇ.ਪੀ.ਦਲਾਲ ਨੇ ਅੱਜ ਕੌਮੀ ਪ੍ਰੈਸ ਦਿਵਸ ‘ਤੇ ਪੱਤਰਕਾਰਾਂ ਨੂੰ ਵੱਧਾਈ ਤੇ ਸ਼ੁਭਕਾਮਨਾਵਾਂ ਦਿੱਤੀ|ਪ੍ਰੈਸ ਦਿਵਸ ‘ਤੇ ਅੱਜ ਇੱਥੇ ਜਾਰੀ ਇਕ ਸੰਦੇਸ਼ ਵਿਚ ਸ੍ਰੀ ਦਲਾਲ ਨੇ ਕਿਹਾ ਕਿ ਮੀਡਿਆ ਨੂੰ ਭਾਰਤੀ ਲੋਕਤਾਂਤਰਿਕ ਪ੍ਰਣਾਲੀ ਵਿਚ ਚੌਥਾ ਥਮ ਮੰਨਿਆ ਗਿਆ ਹੈ| ਉਨਾਂ ਕਿਹਾ ਕਿ ਭਾਰਤੀ ਆਜਾਦੀ ਅੰਦੋਲਨ ਵਿਚ ਪ੍ਰੈਸ ਦੀ ਭੂਮਿਕਾ ਮਹੱਤਵਪੂਰਨ ਰਹੀ ਸੀ|ਸ੍ਰੀ ਦਲਾਲ ਨੇ ਮੀਡਿਆ ਦੀ ਆਜਾਦ ਤੇ ਨਿਰਪੱਖ ਪੱਤਰਕਾਰਤਾ ਨੂੰ ਮਹੱਤਵਪੂਰਨ ਦੱਸਦੇ ਹੋਏ ਕਿਹਾ ਕਿ ਇਸ ਨਾਲ ਸਾਡਾ ਲੋਕਤੰਤਰ ਮਜਬੂਤ ਹੁੰਦਾ ਹੈ| ਉਨਾਂ ਕਿਹਾ ਕਿ ਕੋਵਿਡ 19 ਦੌਰਾਨ ਮੀਡਿਆ ਨੇ ਪਲ-ਪਲ ਦੀ ਜਾਣਕਾਰੀ ਲੋਕਾਂ ਤਕ ਪਹੁੰਚਾਈ, ਉਹ ਸ਼ਲਾਘਾਯੋਗ ਹੈ|


