- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
10 ਕਿੱਲੋ ਭੁੱਕੀ ਸਮੇਤ ਇੱਕ ਕਾਬੂ
ਅਮਲੋਹ – ਨਸ਼ੇ ਨੂੰ ਠੱਲ ਪਾਉਣ ਲਈ ਜਿਲ੍ਹਾਂ ਪੁਲਿਸ ਮੁੱਖੀ ਅਲਕਾ ਮੀਨਾ ਵੱਲੋ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਉਪ ਪੁਲਿਸ ਕਪਤਾਨ ਮਨਪ੍ਰੀਤ ਸਿੰਘ ਦੀ ਰਹਿਨਮਾਈ ਹੇਠ ਥਾਣਾ ਅਮਲੋਹ ਦੀ ਪੁਲਿਸ ਵੱਲੋ ਇੱਕ ਵਿਆਕਤੀ ਨੂੰ 10 ਕਿਲੋ ਭੁੱਕੀ ਸਮੇਤ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁੱਖੀ ਰਾਜ ਕੁਮਾਰ ਨੇ ਦੱਸਿਆ ਕਿ ਏ.ਐਸ.ਆਈ ਜਸਵਿੰਦਰ ਸਿੰਘ ਵੱਲੋਂ ਪੁਲਿਸ ਪਾਰਟੀ ਸਮੇਤ ਗਸ਼ਤ ਕੀਤੀ ਜਾ ਰਹੀ ਸੀ ਜਦੋ ਪੁਲਿਸ ਪਾਰਟੀ ਅੰਨਿਆ ਸੂਇਆ ਪਾਸ ਪੁੱਜੀ ਤਾ ਪਿੰਡ ਬਰੋਗਾ ਵੱਲੋਂ ਆ ਰਹੇ ਇੱਕ ਵਿਆਕਤੀ ਜੋ ਸਕੂਟਰ ਤੇ ਸਵਾਰ ਸੀ ਪੁਲਿਸ ਪਾਰਟੀ ਨੂੰ ਦੇਖ ਪਿਛੇ ਮੁੜ ਲੱਗਾ ਤਾ ਉਸ ਦੇ ਸਕੂਟਰ ਚ ਪਿਆ ਥੈਲਾ ਢਿੱਗ ਪਿਆ ਉਸ ਦੀ ਤਲਾਸ਼ੀ ਲਈ ਤਾਂ ਉਸ ਵਿੱਚ ਭੁੱਕੀ ਮਿਲੀ ਸੀ ਸਕੂਟਰ ਸਵਾਰ ਦੀ ਪਹਿਚਾਣ ਪੁਸ਼ਪਿੰਦਰ ਕੁਮਾਰ ਵਾਸੀ ਮੰਡੀ ਗੋਬਿੰਦਗੜ੍ਹ ਵੱਜੋਂ ਹੋਈ ਨੂੰ ਗ੍ਰਿਫਤਾਰ ਕਰਕੇ ਉਸ ਖਿਲਾਫ ਐਨ.ਡੀ.ਪੀ. ਐਸ ਐਕਟ ਤਹਿਤ ਪਰਚਾ ਦਰਜ ਕਰਕੇ ਕਾਰਵਾਈ ਅਮਲ ਚ ਲਿਆਂਦੀ ਗਈ।


