- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕਿਸਾਨਾਂ ਨੂੰ ਛੇਤੀ ਮਿਲ ਸਕਦੇ ਨੇ ਨਰਿੰਦਰ ਤੋਮਰ: ਸ਼ਾਹ
ਬੋਲਪੁਰ – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਖੇਤੀ ਮੰਤਰੀ ਨਰਿੰਦਰ ਤੋਮਰ ਅਗਲੇ ਇਕ-ਦੋ ਦਿਨਾਂ ’ਚ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਕੌਮੀ ਰਾਜਧਾਨੀ ਦੀਆਂ ਬਰੂਹਾਂ ’ਤੇ ਮੋਰਚੇ ਲਾਈ ਬੈਠੀਆਂ ਕਿਸਾਨ ਯੂਨੀਅਨਾਂ ਨਾਲ ਮੀਟਿੰਗ ਕਰ ਸਕਦੇ ਹਨ। ਸ਼ਾਹ ਨੇ ਕਿਹਾ, ‘ਮੈਨੂੰ ਮੀਟਿੰਗ ਦੇ ਸਮੇਂ ਬਾਰੇ ਨਹੀਂ ਪਤਾ, ਪਰ ਤੋਮਰ ਭਲਕੇ ਜਾਂ ਇਕ ਦਿਨ ਮਗਰੋਂ ਕਿਸਾਨ ਨੁਮਾਇੰਦਿਆਂ ਨਾਲ ਉਨ੍ਹਾਂ ਦੀਆਂ ਮੰਗਾਂ ’ਤੇ ਚਰਚਾ ਲਈ ਮੀਟਿੰਗ ਕਰ ਸਕਦੇ ਹਨ।’


