- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਆਰੀਅਨਜ਼ ਵਿਖੇ ਕ੍ਰਿਸਮਸ ਸਮਾਰੋਹ ਆਯੋਜਿਤ
ਮੋਹਾਲੀ – ਆਰੀਅਨਜ਼ ਗੱਰੁਪ ਆਫ਼ ਕਾਲੇਜਿਸ, ਰਾਜਪੁਰਾ ਨੇੜੇ ਚੰਡੀਗੜ ਵਿਖੇ ਕ੍ਰਿਸਮਿਸ ਦਾ ਤਿਉਹਾਰ ਮਨਾਇਆ ਅਤੇ ਸਟਾਫ ਅਤੇ ਵਿਦਿਆਰਥੀਆਂ ਨੇ ਇਸ ਮੌਕੇ ਨੂੰ ਮਨਾਉਣ ਲਈ ਕਰਵਾਏ ਗਏ ਵੱਖ-ਵੱਖ ਆਨਲਾਈਨ ਸਮਾਗਮਾਂ ਵਿੱਚ ਹਿੱਸਾ ਲਿਆ। ਕੈਂਪਸ ਨੂੰ ਸੁੰਦਰ ਸਜਾਇਆ ਗਿਆ ਸੀ ਅਤੇ ਹਰ ਕੋਈ ਲਾਲ ਅਤੇ ਚਿੱਟੇ ਰੰਗ ਦੇ ਕਪੜੇ ਪਹਿਨ ਕੇ ਆਏ ਹੋਏ ਸਨ। ਵਿਦਿਆਰਥੀਆਂ ਨੇ ਆਨਲਾਈਨ ਮੋਡ ਉਤੇ ਡਾਂਸ ਪੇਸ਼ ਕਰਕੇ ਵੱਖ-ਵੱਖ ਕੈਰੇਲ ਪੇਸ਼ ਕੀਤੇ।ਸਟਾਫ ਵਿਚ ਮਿਠਾਈਆਂ ਵੀ ਵੰਡੀਆਂ ਗਈਆਂ। ਇਸ ਮੌਕੇ ਪ੍ਰੋ. ਬੀਐਸ ਸਿੱਧੂ, ਡਾਇਰੈਕਟਰ, ਆਰੀਅਨਜ਼ ਗਰੁੱਪ ਨੇ ਯਿਸੂ ਮਸੀਹ ਦੇ ਜਨਮ ਦੇ ਉਦੇਸ਼ ਅਤੇ ਤਿਉਹਾਰ ਦੀ ਮਹੱਤਤਾ ਬਾਰੇ ਦੱਸਿਆ।


