- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
3 ਗ੍ਰਾਮ ਹੈਰੋਇਨ ਸਮੇਤ ਐਕਟਿਵਾ ਸਵਾਰ ਨੌਜਵਾਨ ਕਾਬੂ
ਫਿਰੋਜ਼ਪੁਰ – ਥਾਣਾ ਮੱਖੂ ਦੀ ਪੁਲਿਸ ਨੇ ਸ਼ੱਕੀ ਪੁਰਸ਼ਾਂ ਦੀ ਭਾਲ ਦੌਰਾਨ ਐਕਟਿਵਾ ਸਵਾਰ ਨੂੰ ਰੋਕ ਕੇ 3 ਗ੍ਰਾਮ ਹੈਰੋਇਨ ਸਮੇਤ ਗਿ੍ਰਫਤਾਰ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਸਤਨਾਮ ਸਿੰਘ ਨੇ ਦੱਸਿਆ ਹੈ ਕਿ ਐਕਟਿਵਾ ਸਵਾਰ ਨੌਜਵਾਨ ਵਲੋਂ ਨਸ਼ੇ ਦਾ ਧੰਦਾ ਕਰਨ ਸਬੰਧੀ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਜਿਸ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਨਾਕੇਬੰਦੀ ਕਰਕੇ ਉਕਤ ਐਕਟਿਵਾ ਸਵਾਰ ਨੌਜਵਾਨ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਅਤੇ ਤਲਾਸ਼ੀ ਦੌਰਾਨ ਉਸ ਕੋਲੋਂ 3 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਗਿ੍ਰਫਤਾਰ ਕੀਤੇ ਗਏ ਸੋਨੂੰ ਪੁੱਤਰ ਲਖਵਿੰਦਰ ਸਿੰਘ ਵਾਸੀ ਸੂਦਾਂ (ਮੱਖੂ) ਦੇ ਖ਼ਿਲਾਫ਼ ਐੱਨਡੀਪੀਐੱਸ ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।


