- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸੁਪਰੀਮ ਕੋਰਟ ‘ਚ ਕਿਸਾਨਾਂ ਦੇ ਮਸਲੇ ‘ਤੇ ਸੁਣਵਾਈ 11 ਨੂੰ,ਕਿਸਾਨ ਲੀਡਰਾਂ ਨੇ ਕੀਤੀ ਵਕੀਲਾਂ ਨਾਲ ਮੀਟਿੰਗ
ਨਵੀਂ ਦਿੱਲੀ – ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਡਟੇ ਹੋਏ ਨੇ। ਕਿਸਾਨਾਂ ਦੇ ਅੰਦੋਲਨ ਨੂੰ 46 ਦਿਨ ਹੋ ਚੁੱਕੇ ਨੇ। ਇਸ ਸਮੇਂ ਦੌਰਾਨ ਕੇਂਦਰ ਨਾਲ 8 ਵਾਰ ਮੀਟਿੰਗ ਵੀ ਹੋ ਚੁੱਕੀ ਹੈ। ਪਰ ਇਸ ਵਿਚ ਕੋਈ ਵੀ ਸਿੱਟਾ ਨਹੀਂ ਨਿਕਲ ਸਕਿਆ। ਇਸ ਸਬੰਧੀ ਸੁਪਰੀਮ ਕੋਰਟ ‘ਚ ਵੀ ਸੁਣਵਾਈ ਚੱਲ ਰਹੀ ਹੈ। ਕਿਸਾਨਾਂ ਦੇ ਮਸਲੇ ‘ਤੇ ਅਗਲੀ ਸੁਣਵਾਈ ਸੁਪਰੀਮ ਕੋਰਟ ‘ਚ 11 ਜਨਵਰੀ ਨੂੰ ਹੋਣੀ ਹੈ। ਕਿਸਾਨ ਜਥੇਬੰਦੀਆਂ ਨੇ ਫੈਸਲਾ ਕੀਤਾ ਹੈ ਕਿ ਅਸੀਂ ਸੁਣਵਾਈ ‘ਚ ਸ਼ਾਮਲ ਹੋਵਾਂਗੇ। ਕਿਸਾਨਾਂ ਦੀ ਪੰਜ ਮੈਂਬਰੀ ਕਮੇਟੀ ਨੇ ਫੂਲਕਾ ਸਮੇਤ ਹੋਰ ਵਕੀਲਾਂ ਨਾਲ ਸਲਾਹ ਕੀਤੀ ਹੈ। ਕਿਸਾਨ ਜਥੇਬੰਦੀਆਂ ਆਪਣਾ ਪੱਖ ਸੁਪਰੀਮ ਕੋਰਟ ‘ਚ ਰੱਖਣਗੀਆਂ।


