- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਹਿਮਾਚਲ ਤੋਂ ਭਾਜਪਾ ਐਮ ਪੀ ਦੀ ਘਰ ਵਿਚੋਂ ਮਿਲੀ ਲਾਸ਼, ਖ਼ੁਦਕੁਸ਼ੀ ਦਾ ਖ਼ਦਸ਼ਾ
ਨਵੀਂ ਦਿੱਲੀ – ਹਿਮਾਚਲ ਪ੍ਰਦੇਸ਼ ਦੇ ਮੰਡੀ ਹਲਕੇ ਤੋਂ ਮੈਂਬਰ ਪਾਰਲੀਮੈਂਟ ਰਾਮ ਸਵਰੂਪ ਸ਼ਰਮਾ ਦੀ ਸ਼ੱਕੀ ਹਾਲਤ ਵਿਚ ਮੌਤ ਹੋ ਗਈ ਹੈ। ਮੈਂਬਰ ਪਾਰਲੀਮੈਂਟ ਰਾਮ ਸਵਰੂਪ ਸ਼ਰਮਾ ਦੀ ਲਾਸ਼ ਉਹਨਾਂ ਦੇ ਘਰ ਵਿਚ ਲਟਕਦੀ ਮਿਲੀ ਹੈ। ਘਰ ਵਿਚੋਂ ਕੋਈ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ। ਹਾਲਾਂਕਿ ਖ਼ੁਦਕੁਸ਼ੀ ਕਰਨ ਦਾ ਖ਼ਦਸ਼ਾ ਪ੍ਰਗਟ ਕੀਤਾ ਜਾ ਰਿਹਾ ਹੈ।ਘਟਨਾ ਸੰਸਦ ਮੈਂਬਰ ਦੇ ਦਿੱਲੀ ਸਥਿਤ ਰਿਹਾਇਸ਼ ਸਥਾਨ ਦੀ ਹੈ। ਪੁਲਿਸ ਮੌਕੇ ’ਤੇ ਪਹੁੰਚ ਗਈ ਹੈ ਤੇ ਜਾਂਚ ਸ਼ੁਰੂ ਕਰ ਦਿੱਤੀਹੈ। ਘਟਨਾ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਕਿਹਾ ਜਾ ਰਿਹਾ ਹੈ ਕਿ ਉਹ 62 ਸਾਲ ਦੇ ਸਨ ਤੇ ਕਾਫੀ ਦਿਨਾਂ ਤੋਂ ਬਿਮਾਰ ਚਲੇ ਆ ਰਹੇ ਸਨ।ਹਿਮਾਚਲ ਤੋਂ ਭਾਜਪਾ ਐਮ ਪੀ ਦੀ ਲਾਸ਼ ਘਰ ਵਿਚੋਂ ਲਟਕਦੀ ਮਿਲੀ


