- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੱ. ਬੰਗਾਲ ’ਚ ਚੋਣਾਂ ਜਿੱਤਣ ਤੋਂ ਬਾਅਦ ਦਿੱਲੀ ’ਚ ਲਿਆਵਾਂਗੇ ‘ਪਰਿਵਰਤਨ’ : ਮਮਤਾ
ਕਲਾਈਕੁੰਡਾ – ਤ੍ਰਿਣਮੂਲ ਕਾਂਗਰਸ ਦੀ ਪ੍ਰਧਾਨ ਮਮਤਾ ਬੈਨਰਜੀ ਨੇ ਵੀਰਵਾਰ ਨੂੰ ਕਿਹਾ ਕਿ ਉਹ ਪੱਛਮੀ ਬੰਗਾਲ ਦੀਆਂ ਵਿਧਾਨ ਸਭਾ ਚੋਣਾਂ ਜਿੱਤਣ ਤੋਂ ਬਾਅਦ ਦਿੱਲੀ ’ਚ ‘ਪਰਿਵਰਤਨ’ (ਤਬਦੀਲੀ) ਲਿਆਏਗੀ। ਉਨ੍ਹਾਂ ਕਿਹਾ ਕਿ ਭਾਜਪਾ ਆਪਣੀ ਪੂਰੀ ਤਾਕਤ ਨਾਲ ਪੱਛਮੀ ਬੰਗਾਲ ਨੂੰ ਨਿਸ਼ਾਨਾ ਬਣਾ ਰਹੀ ਹੈ ਕਿਉਂਕਿ ਉਸ ਨੂੰ ਪਤਾ ਹੈ ਕਿ ਸੂਬੇ ’ਚ ਚੋਣਾਂ ਜਿੱਤਣ ਤੋਂ ਤੁਰੰਤ ਬਾਅਦ ਉਹ ਕੇਂਦਰ ’ਚ ਜਾਏਗੀ।ਉਨ੍ਹਾਂ ਭਾਜਪਾ ’ਤੇ ਉਨ੍ਹਾਂ ਦੇ ‘ਪਰਿਵਰਤਨ’ ਨਾਅਰੇ ਨੂੰ ਚੋਰੀ ਕਰਨ ਅਤੇ ਇਸ ਨੂੰ ਅਸਲ ਪਰਿਵਰਤਨ ਦੇ ਨਾਂ ਨਾਲ ਪੇਸ਼ ਕਰਨ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਡਰ ਹੈ ਕਿ ਜੇ ਅਸੀਂ ਪੱ. ਬੰਗਾਲ ’ਚ ਜਿੱਤਦੇ ਹਾਂ ਤਾਂ ਅਸੀਂ ਦਿੱਲੀ ’ਚ ਇਕ ਬਦਲ ਲੈ ਕੇ ਆਵਾਂਗੇ ਤੇ ਇਸ ਲਈ ਉਹ ਸੂਬੇ ਨੂੰ ਪੂਰੀ ਤਾਕਤ ਨਾਲ ਨਿਸ਼ਾਨਾ ਬਣਾ ਰਹੇ ਹਨ। ਮਮਤਾ ਨੇ ਕਿਹਾ ਕਿ ਭਾਜਪਾ ਝੂਠਿਆਂ ਦੀ ਪਾਰਟੀ ਹੈ।


