- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪ੍ਰਸਿੱਧ ਪੰਜਾਬੀ ਗਾਇਕ ਦੀ ਸੜਕ ਹਾਦਸੇ ’ਚ ਮੌਤ
ਚੰਡੀਗੜ੍ਹ – ਪ੍ਰਸਿੱਧ ਪੰਜਾਬੀ ਗਾਇਕ ਦਿਲਜਾਨ ਦੀ ਅੰਮ੍ਰਿਤਸਰ ਜ਼ਿਲ੍ਹੇ ਵਿਚ ਜੰਡਿਆਲਾ ਗੁਰੂ ਨੇੜੇ ਸੜਕ ਹਾਦਸੇ ਵਿਚ ਮੌਤ ਹੋ ਗਈ।ਜਾਣਕਾਰੀ ਮੁਤਾਬਕ ਅੰਮ੍ਰਿਤਸਰ ਤੋਂ ਕਰਤਾਰਪੁਰ ਆਪਣੇ ਘਰ ਵਾਪਸ ਪਰਤ ਰਹੇ ਸਨ ਜਦੋਂ ਦੇਰ ਰਾਤ 3.45 ਵਜੇ ਉਹਨਾਂ ਦੀ ਕਾਰ ਤੇਜ਼ ਰਫਤਾਰ ਹੋਣ ਕਾਰਨ ਕਾਬੂ ਤੋਂ ਬਾਹਰ ਹੋ ਗਈ ਤੇ ਡਿਵਾਈਡਰ ’ਤੇ ਜਾ ਚੜ੍ਹੀ ਤੇ ਪਲਟ ਗਈ। ਦਿਲਜਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ।30 ਜੁਲਾਈ 1989 ਨੂੰ ਕਰਤਾਰਪੁ ਜ਼ਿਲ੍ਹਾ ਜਲੰਧਰ ਦੇ ਮੱਧ ਵਰਗੀ ਪਰਿਵਾਰ ਵਿਚ ਜਨਮੇ ਦਿਲਜਾਨ ਨੇ ਸਹਾਰਾ ਵਨ ਤੇ ਕਲਰ ਟੀ ਵੀ ਦੇ ਰੀਐਲਟੀ ਸ਼ੌਅ ਵਿਚ ਗਾਇਕੀ ਨਾਲ ਆਪਣੀ ਪਛਾਣ ਬਣਾਈਸੀ। ਇਸ ਤੋਂ ਪਹਿਲਾਂ ਉਸਨੇ ਐਮ ਐਚ 1 ਦੇ ਸ਼ੌਅ ਆਵਾਜ਼ ਪੰਜਾਬ ਦੀ ਵਿਚ ਪੇਸ਼ਕਾਰੀ ਦਿੱਤੀ ਸੀ ।ਉਸਦੇ ਸਦੀਵੀਂ ਵਿਛੋੜੇ ਨਾਲ ਸੰਗੀਤ ਜਗਤ ਵਿਚ ਗਮ ਦੀ ਲਹਿਰ ਦੌੜ ਗਈ ਹੈ।


