- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਮਮਤਾ ਬੈਨਰਜੀ ਵੱਲੋਂ ਕਰੋਨਾ ਕਾਰਨ ਵੱਡੀਆਂ ਰੈਲੀਆਂ ਰੱਦ
ਕੋਲਕਾਤਾ – ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਰੋਨਾ ਕੇਸਾਂ ਵਿਚ ਲਗਾਤਾਰ ਵਾਧੇ ਕਾਰਨ ਕੋਲਕਾਤਾ ਦੀਆਂ ਵੱਡੀਆਂ ਰੈਲੀਆਂ ਰੱਦ ਕਰ ਦਿੱਤੀਆਂ ਹਨ ਤੇ ਜ਼ਿਲ੍ਹਿਆਂ ਵਿਚ ਹੋਣ ਵਾਲੀਆਂ ਰੈਲੀਆਂ ਦੇ ਸਮੇਂ ਵਿਚ ਕਟੌਤੀ ਕਰ ਦਿੱਤੀ ਹੈ। ਉਨ੍ਹਾਂ ਪਾਰਟੀ ਆਗੂਆਂ ਨੂੰ ਵੀ ਕੋਲਕਾਤਾ ਵਿਚ ਰੈਲੀ ਗਤੀਵਿਧੀਆਂ ਘਟਾਉਣ ਲਈ ਕਿਹਾ ਹੈ। ਮੁੱਖ ਮੰਤਰੀ ਵਲੋਂ ਹੁਣ ਸਿਰਫ 26 ਅਪਰੈਲ ਨੂੰ ਕੋਲਕਾਤਾ ਵਿਚ ਸੰਕੇਤਕ ਮੀਟਿੰਗ ਕੀਤੀ ਜਾਵੇਗੀ। ਇਹ ਜਾਣਕਾਰੀ ਤ੍ਰਿਣਮੂਲ ਕਾਂਗਰਸ ਦੇ ਬੁਲਾਰੇ ਡੈਰਕ ਓ ਬਰਾਇਨ ਨੇ ਟਵੀਟ ਕਰ ਕੇ ਦਿੱਤੀ। ਪੱਛਮੀ ਬੰਗਾਲ ਵਿਚ ਹਾਲੇ ਵੋਟਾਂ ਦੇ ਦੋ ਪੜਾਅ ਰਹਿੰਦੇ ਹਨ।


