- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੈਨੇਡਾ ਭਾਰਤੀ ਵਿਦਿਆਰਥੀਆਂ ਵਿਚਾਲੇ ਜ਼ਬਰਦਸਤ ਝੜਪ
ਸਰੀ – ਕੈਨੇਡਾ ‘ਚ ਇੰਟਰਨੈਸ਼ਨਲ ਸਟੂਡੈਂਟਾਂ ਖਾਸ ਕਰਕੇ ਪੰਜਾਬ ਤੋਂ ਗਏ ਨੌਜਵਾਨਾਂ ‘ਚ ਲੜਾਈਆਂ, ਧੜੇਬਾਜ਼ੀਆਂ ਦੀਆਂ ਖਬਰਾਂ ਆਮ ਹੀ ਹੋ ਗਈਆਂ ਨੇ। ਅੱਜ 2 ਮਈ ਦੀ ਰਾਤ ਕੈਨੇਡਾ ‘ਚ ਸਰੀ ਦੇ ਸਟ੍ਰਾਅਬੈਰੀ ਹਿੱਲ ਕੰਪਲੈਕਸ ‘ਚ ਭਾਰਤੀ ਵਿਦਿਆਰਥੀਆਂ ਦੇ ਦੋ ਧੜਿਆਂ ਵਿਚਾਲੇ ਜ਼ਬਰਦਸਤ ਹੰਗਾਮਾ ਦੇਖਣ ਨੂੰ ਮਿਲਿਆ। ਜਿਸ ‘ਚ ਨੌਜਵਾਨ ਇੱਕ ਦੂਜੇ ਨਾਲ ਧੱਕਾ ਮੁੱਕੀ ਕਰਦਿਆਂ ਕੱਪੜੇ ਤੱਕ ਪਾੜ ਦਿੰਦੇ ਨੇ।ਇਸ ਪੂਰੀ ਘਟਨਾ ਦੀ ਪੂਰੀ ਜਾਣਕਾਰੀ ਹਾਲੇ ਆਉਣੀ ਬਾਕੀ ਹੈ। ਪਰ ਕਾਰ ਪਾਰਕਿੰਗ ‘ਚ ਖੜ੍ਹੇ ਕਿਸੇ ਪੰਜਾਬੀ ਨੌਜਵਾਨ ਵੱਲੋਂ ਹੀ ਇਸ ਸਾਰੀ ਘਟਨਾ ਨੂੰ ਆਪਣੇ ਮੋਬਾਈਲ ‘ਚ ਕੈਦ ਕਰ ਲਿਆ ਗਿਆ।


