- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੈਨੇਡਾ ਵਿਚ ਫਿਰ ਚੱਲੀ ਗੋਲੀ,ਇਕ ਔਰਤ ਦੀ ਮੌਤ
ਸਰੀ – ਕੈਨੇਡਾ ਦੇ ਸਰੀ ਵਿਚ ਇਕ ਵਾਰ ਫਿਰ ਤੋਂ ਗੋਲੀ ਚੱਲਣ ਦੀ ਘਟਨਾ ਵਾਪਰੀ ਹੈ। ਗੋਲੀ ਲੱਗਣ ਨਾਲ ਇਕ ਔਰਤ ਦੀ ਮੌਤ ਹੋ ਗਈ ਹੈ। ਗੋਲੀ ਚੱਲਣ ਦੀ ਘਟਨਾ ਸਰੀ ਗਿਲਡਫੋਰਡ ਇਲਾਕੇ ਵਿਚ ਵਾਪਰੀ ਹੈ। ਗੋਲੀ ਲੱਗਣ ਤੋਂ ਬਾਅਦ ਜ਼ਖ਼ਮੀ ਔਰਤ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਜਿਥੇ ਇਲਾਜ ਦੌਰਾਨ ਔਰਤ ਦੀ ਮੌਤ ਹੋ ਗਈ।ਇਹ ਘਟਨਾ 4 ਮਈ ਰਾਤ 9 ਵਜੇ ਦੇ ਕਰੀਬ ਦੀ ਹੈ .ਪੁਲਿਸ ਦੇ ਵੱਲੋਂ ਇਕ ਸ਼ੱਕੀ ਨੂੰ ਹਿਰਾਸਤ ਦੇ ਵਿਚ ਵੀ ਲਿਆ ਗਿਆ। ਪਿਛਲੇ ਸ਼ੁੱਕਰਵਾਰ ਤੋਂ ਸਰੀ ਨੇੜੇ ਗੋਲੀ ਚੱਲਣ ਦੀ ਇਹ ਪੰਜਵੀਂ ਘਟਨਾ ਹੈ .


