- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਵੱਛ ਭਾਰਤ ਅਭਿਆਨ ਤਹਿਤ ਸੈਮੀਨਾਰ ਕਰਵਾਇਆ
ਚੁੰਨੀ ਕਲਾ – ਪੰਜਾਬ ਕਾਲਜ ਆਫ ਕਾਮਰਸ ਐਂਡ ਐਗਰੀਕਲਚਰ, ਪਿੰਡ ਸਰਕੱਪੜਾ, ਚੁੰਨੀ ਕਲਾਂ, ਜਿਲ੍ਹਾ ਫਤਹਿਗੜ੍ਹ ਸਾਹਿਬ ਵਿਖੇ ਸਵੱਛ ਭਾਰਤ ਅਭਿਆਨ ਤਹਿਤ ਸੈਮੀਨਾਰ ਕਰਵਾਇਆ ਗਿਆ ਅਤੇ ਕੈਂਪ ਲਗਾਇਆ ਗਿਆ| ਸੈਮੀਨਾਰ ਵਿੱਚ ਕਾਲਜ ਪ੍ਰਿੰਸੀਪਲ ਡਾ. ਅਨੀਤਾ ਸੋਨੀ ਨੇ ਵਿਦਿਆਰਥੀਆਂ ਨੂੰ ਆਪਣੀ ਸਰੀਰਕ ਸਫਾਈ ਦੇ ਨਾਲ-ਨਾਲ ਆਲੇ-ਦੁਆਲੇ ਦੀ ਸਫਾਈ ਰੱਖਣ, ਪਾਣੀ ਦੀ ਸਦਉਪਯੋਗ ਲਈ ਪ੍ਰੇਰਿਤ ਕੀਤਾ| ਪ੍ਰੋ. ਅਨੂ ਸੈਣੀ ਨੇ ਕੂੜਾ-ਕਰਕਟ ਅਤੇ ਖਰਾਬ ਵਸਤਾਂ ਨੂੰ ਦੁਬਾਰਾ ਉਪਯੋਗ ਵਿੱਚ ਲਿਆਉਣ ਬਾਰੇ ਜਾਣਕਾਰੀ ਦਿੱਤੀ| ਸਵੱਛ ਭਾਰਤ ਅਭਿਆਨ ਕੈਂਪ ਦੀ ਸ਼ੁਰੂਆਤ ਕਾਲਜ ਦੇ ਪ੍ਰਿੰਸੀਪਲ ਡਾ. ਅਨੀਤਾ ਸੋਨੀ, ਐਨ.ਐਸ.ਐਸ ਪ੍ਰੋਗਰਾਮ ਕੋ-ਆਰਡੀਨੇਟਰ ਪ੍ਰੋ. ਸੁਨੀਤਾ, ਪ੍ਰੋ. ਚੰਦਨ ਸਿੰਘ ਸਮੂਹ ਸਟਾਫ ਮੈਂਬਰ ਨੇ ਕਾਲਜ ਕੈਂਪਸ ਦੀ ਸਫਾਈ ਤੋਂ ਆਰੰਭ ਕੀਤੀ|


