- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ ਲਹਿੰਬਰ ਹੁਸੈਨਪੁਰੀ ਤਲਬ
ਚੰਡੀਗੜ੍ਹ – ਪੰਜਾਬੀ ਗਾਇਕ ਲਹਿੰਬਰ ਹੁਸੈਨਪੁਰੀ ਵਲੋਂ ਆਪਣੀ ਪਤਨੀ ਅਤੇ ਬੇਟੀ ਨਾਲ ਕੁੱਟਮਾਰ ਕਰਨ ਦੇ ਮਾਮਲੇ ਦਾ ਸੂ-ਮੋਟੋ ਨੋਟਿਸ ਲੈਂਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਪੰਜਾਬੀ ਗਾਇਕ ਲਹਿੰਬਰ ਹੁਸੈਨਪੁਰੀ ਨੂੰ 4 ਜੂਨ, 2021 ਤੱਕ ਕਮਿਸ਼ਨ ਅੱਗੇ ਪੇਸ਼ ਹੋਣ ਲਈ ਕਿਹਾ ਹੈ।ਮਹਿਲਾ ਕਮਿਸ਼ਨ ਦੇ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਨੇ ਦੱਸਿਆ ਕਿ ਇਹ ਮਾਮਲਾ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ।ਆਪਣੇ ਹੁਕਮਾਂ ਵਿੱਚ ਉਨ੍ਹਾਂ ਕਮਿਸ਼ਨਰ ਆਫ ਪੁਲਿਸ ਜਲੰਧਰ ਨੂੰ ਹਦਾਇਤ ਕੀਤੀ ਕਿ ਇਸ ਮਾਮਲੇ ਨਾਲ ਸਬੰਧਤ ਇਨਕੁਆਰੀ ਅਫਸਰ ਦੋਨਾਂ ਪਾਰਟੀਆਂ ਸਮੇਤ
ਕਮਿਸ਼ਨ ਅੱਗੇ 4 ਜੂਨ 2021 ਨੂੰ ਦੁਪਹਿਰ 12 ਵਜੇ ਪੇਸ਼ ਹੋਣ ਲਈ ਹੁਕਮ ਜਾਰੀ ਕਰਨ।


