- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
100 ਗ੍ਰਾਮ ਸਮੈਕ ਦੇ ਨਾਲ ਦਿੱਲੀ ਨਿਵਾਸੀ ਗਿਰਫਤਾਰ
ਚੰਡੀਗੜ੍ਹ – ਹਰਿਆਣਾ ਪੁਲਿਸ ਨੇ ਛਾਪੇਮਾਰੀ ਕਰਦੇ ਹੋਏ ਰੋਹਤਕ ਤੋਂ 100 ਗ੍ਰਾਮ ਸਮੈਕ ਦੇ ਨਾਲ ਇਕ ਵਿਅਕਤੀ ਨੂੰ ਗਿਰਫਤਾਰ ਕੀਤਾ ਹੈ।ਅਪਰਾਧ ਜਾਂਚ ਏਜੰਸੀ ਦੀ ਇਕ ਟੀਮ ਅਸਮਾਜਿਕ ਤੱਤਾਂ ‘ਤੇ ਨਜਰ ਰੱਖਣ ਦੇ ਲਈ ਗਸ਼ਤ ਕਰ ਰਹੀ ਸੀ। ਇਸੀ ਦੌਰਾਨ ਸੂਚਨਾ ‘ਤੇ ਮਾਤਾ ਦਰਵਾਜਾ ਦੇ ਵੱਲੋਂ ਪੈਦਲ ਆਉਂਦੇ ਯੁਵਕ ਨੂੰ ਸ਼ੱਕ ਦੇ ਆਧਾਰ ‘ਤੇ ਕਾਬੂ ਕੀਤਾ ਗਿਆ। ਜਦੋਂ ਊਸ ਦੀ ਤਲਾਸ਼ੀ ਲਈ ਤਾਂ ਉਸ ਦੇ ਕੋਲ ਤੋਂ 100 ਗ੍ਰਾਮ ਸਮੈਕ ਬਰਾਮਦ ਹੋਈ।ਫੜੇ ਗਏ ਯੁਵਕ ਦੀ ਪਹਿਚਾਣ ਦਿੱਲੀ ਦੇ ਨਜਫਗੜ੍ਹ ਨਿਵਾਸੀ ਕੁਲਦੀਪ ਊਰਫ ਚੀਕੀ ਵਜੋ ਹੋਈ ਹੈ। ਦੋਸ਼ ਦੇ ਖਿਲਾਫ ਐਨਡੀਪੀਸੀ ਐਕਟ ਦੀ ਸਬੰਧਿਤ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।ਇਕ ਹੋਰ ਘਟਨਾ ਵਿਚ ਪੁਲਿਸ ਨੇ ਫਤਿਹਾਬਾਦ ਜਿਲ੍ਹੇ ਵਿਚ 35.5 ਗ੍ਰਾਮ ਹੀਰੋਇਨ ਦੇ ਨਾਲ ਮੋਟਰਸਾਈਕਲ ਸਵਾਰ ਦੋ ਲੋਕਾਂ ਨੂੰ ਗਿਰਫਤਾਰ ਕੀਤਾ ਹੈ। ਪੁਲਿਸ ਵੱਲੋਂ ਦੋਸ਼ੀਆਂ ਦੇ ਖਿਲਾਫ ਐਨਡੀਪੀਐਸ ਐਕਟ ਦੇ ਤਹਿਤ ਮਾਮਲਾ ਦਰਜ ਕਰਦੇ ਹੋਏ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।


