ਭਾਜਪਾ ਦੇ ਸ਼ਾਸਨ ਵਾਲੇ ਸੂਬਿਆਂ ਅੰਦਰ ਨੌਜਵਾਨ ਬੇਰੁਜ਼ਗਾਰੀ ਦੇ ਸ਼ਿਕਾਰ-ਰਾਹੁਲ ਗਾਂਧੀ

ਸਤਨਾ , 10 ਨਵੰਬਰ (ਵਾਇਆ ਪੰਜਾਬ ਬਿਊਰੋ)
ਮੱਧ ਪ੍ਰਦੇਸ਼ ਦੇ ਸਤਨਾ ‘ਚ ਇਕ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ ਰਾਹੁਲ ਗਾਂਧੀ ਨੇ ਸੂਬੇ ਦੀ ਭਾਜਪਾ ਸਰਕਾਰ ‘ਤੇ ਤਿੱਖਾ ਨਿਸ਼ਾਨਾ ਸਾਧਿਆ । ਰਾਹੁਲ ਗਾਂਧੀ ਨੇ ਕਿਹਾ ਕਿ ਜਿੱਥੇ ਵੀ ਭਾਜਪਾ ਦੀ ਸਰਕਾਰ ਹੈ, ਉੱਥੇ ਨੌਜਵਾਨ ਬੇਰੁਜ਼ਗਾਰ ਹਨ।

VIA PUNJAB