- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਈ.ਸੀ. ਦਾ ਨਿਰਦੇਸ਼, ਸੋਸ਼ਲ ਮੀਡੀਆ ’ਤੇ ਰਾਤ 10 ਵਜੇ ਤੋਂ ਬਾਅਦ ਚੋਣ ਪ੍ਰਚਾਰ ਬੰਦ
ਨਵੀਂ ਦਿਲੀ – ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਹੁਣ ਉਮੀਦਵਾਰ ਰਾਤ ਵੇਲੇ ਸੋਸ਼ਲ ਮੀਡੀਆ ‘ਤੇ ਚੋਣ ਪ੍ਰਚਾਰ ਨਹੀਂ ਕਰ ਸਕਣਗੇ, ਜਿਸ ਕਾਰਨ ਫੋਨ ਕਾਲ, ਐਸ.ਐਮ.ਐਸ. ਜਾਂ ਵ੍ਹਾਟਸਐਪ ਮੈਸੇਜ ਰਾਹੀਂ ਵੋਟ ਮੰਗਣ ਦੀ ਅਪੀਲ ਨਹੀਂ ਕੀਤੀ ਜਾ ਸਕੇਗੀ। ਚੋਣ ਕਮਿਸ਼ਨ ਨੇ ਇਸ ਸਬੰਧੀ ਸੰਸ਼ੋਧਿਤ ਦਿਸ਼ਾ-ਨਿਰਦੇਸ਼ ਜਾਰੀ ਕਰਕੇ ਭਵਿਖ ਵਿਚ ਹੋਣ ਵਾਲੀਆਂ ਚੋਣਾਂ ਲਈ ਇਹ ਪਾਬੰਦੀ ਲਾਗੂ ਕੀਤੀ ਹੈ। ਇਸ ਤਹਿਤ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਰੋਜ਼ਾਨਾ ਰਾਤ 10 ਵਜੇ ਤੋਂ ਸਵੇਰੇ 6 ਵਜੇ ਤਕ ਦੀ ਉਹ ਮਿਆਦ ਸ਼ਾਮਲ ਹੈ।


