ਬੱਸ ਅਤੇ ਜੀਪ ਵਿਚਾਲੇ ਭਿਆਨਕ ਟੱਕਰ ਵਿੱਚ 4 ਵਿਅਕਤੀਆਂ ਦੀ ਮੌਤ, 7 ਜ਼ਖ਼ਮੀ

ਜੈਪੁਰ – ਰਾਜਸਥਾਨ ਦੇ ਦੌਸਾ ਜ਼ਿਲ੍ਹੇ ਵਿੱਚ ਅੱਜ ਇੱਕ ਜੀਪ ਅਤੇ ਮਿੰਨੀ ਬੱਸ ਵਿਚਾਲੇ ਹੋਈ ਆਹਮੋ-ਸਾਹਮਣੇ ਟੱਕਰ ਵਿੱਚ 4 ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ 7 ਹੋਰ ਜ਼ਖ਼ਮੀ ਹੋ ਗਏ| ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਜ਼ਿਲ੍ਹੇ ਦੇ ਸਿਕੰਦਰਾ ਇਲਾਕੇ ਵਿੱਚ ਵਾਪਰਿਆ|
ਹਾਦਸੇ ਦੌਰਾਨ ਜ਼ਖ਼ਮੀ ਹੋਏ ਵਿਅਕਤੀਆਂ ਨੂੰ ਜ਼ਿਲ੍ਹਾ ਹਸਪਤਾਲ ਵਿੱਚ ਦਾਖ਼ਲ ਕਰਾਇਆ ਗਿਆ ਹੈ

VIA PUNJAB