- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਰਾਫੇਲ ਸੌਦੇ ਨੂੰ ਸੁਪਰੀਮ ਕੋਰਟ ’ਚ ਦਿਆਂਗੇ ਚੁਣੌਤੀ : ਸੰਜੇ ਸਿੰਘ
ਨਵੀਂ ਦਿੱਲੀ – ਆਮ ਆਦਮੀ ਪਾਰਟੀ ਦੇ ਰਾਜ ਸਭਾ ਦੇ ਮੈਂਬਰ ਸੰਜੇ ਸਿੰਘ ਨੇ ਲੜਾਕੂ ਹਵਾਈ ਜਹਾਜ਼ ਰਾਫੇਲ ਦੀ ਖਰੀਦ ਦੇ ਸੌਦੇ ’ਚ ਕਥਿਤ ਬੇਨਿਯਮੀਆਂ ਦਾ ਹਵਾਲਾ ਦਿੰਦੇ ਹੋਏ ਮੰਗਲਵਾਰ ਕਿਹਾ ਕਿ ਉਹ ਇਸ ਸੌਦੇ ਨੂੰ ਸੁਪਰੀਮ ਕੋਰਟ ’ਚ ਚੁਣੌਤੀ ਦੇਣਗੇ। ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਅਦਾਲਤ ’ਚ ਪਟੀਸ਼ਨ ਦਾਇਰ ਕਰਨ ਤੋਂ ਪਹਿਲਾਂ ਉਹ ਰੱਖਿਆ ਮੰਤਰੀ ਨਿਰਮਲਾ ਸੀਤਾ ਰਮਨ ਨੂੰ ਆਪਣੇ ਵਕੀਲਾਂ ਰਾਹੀਂ ਕਾਨੂੰਨੀ ਨੋਟਿਸ ਭੇਜਣਗੇ। ਉਨ੍ਹਾਂ ਕਿਹਾ ਕਿ ਤਿੰਨ ਦਿਨ ਤਕ ਤਸੱਲੀਬਖਸ਼ ਜਵਾਬ ਨਾ ਮਿਲਣ ’ਤੇ ਸੁਪਰੀਮ ਕੋਰਟ ’ਚ ਪਟੀਸ਼ਨ ਦਾਇਰ ਕੀਤੀ ਜਾਵੇਗੀ।


