- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਛਾਪੇਮਾਰੀ ਦੌਰਾਨ ਭਾਰੀ ਮਾਤਰਾ ’ਚ ਲਾਹਣ ਬਰਾਮਦ
ਬਟਾਲਾ – ਐਕਸਾਈਜ ਵਿਭਾਗ ਬਟਾਲਾ ਸੀ.ਆਈ.ਏ ਸਟਾਫ ਨਾਲ ਪਿੰਡ ਸੁੱਨਈਆ ’ਚ ਛਾਪੇਮਾਰੀ ਕੀਤੀ ਗਈ। ਛਾਪੇਮਾਰੀ ਦੌਰਾਨ ਪਿੰਡ ਸਨੁੱਈਆ ਦੇ ਬਾਹਰ ਬਣੇ ਲਵਾਰਿਸ ਛੱ੍ਯਪੜ ‘ਚੋਂ 8 ਡੱਬੇ ਪਲਸਾਟਿਕ ਕਰੀਬ 150 ਕਿਲੋਗ੍ਰਾਮ ਲਾਹਣ ਬਰਾਮਦ ਹੋਈ। ਜਿਸ ਨੂੰ ਇੰਸ: ਰਮਨ ਸ਼ਰਮਾ ਦੀ ਅਗਵਾਈ ਹੇਠ ਨਸ਼ਟ ਕੀਤਾ ਗਿਆ। ਇਸ ਮੌਕੇ ਏ.ਐਸ.ਆਈ ਹੇਮ ਸਿੰਘ, ਐਚ.ਸੀ ਜਗਤਾਰ ਸਿੰਘ, ਐਚ.ਸੀ ਰਣਜੋਧ ਸਿੰਘ, ਬਲਜਿੰਦਰ ਕੋਰ ਅਤੇ ਕਸ਼ਮੀਰ ਕੌਰ ਆਦਿ ਹਾਜਰ ਸਨ। ਇੰਸ: ਰਮਨ ਸਰਮਾ ਨੇ ਕਿਹਾ ਕਿ ਨਜਾਇਜ ਸਰਾਬ ਦੇ ਧੰਦਾ ਕਰਨ ਵਾਲਿਆਂ ਨੂੰ ਕਿਸੇ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਅਜਿਹੀ ਛਾਪੇਮਾਰੀ ਭਵਿੱਖ ਵਿੱਚ ਵੀ ਜਾਰੀ ਰਹੇਗੀ।


