- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਗੂਗਲ ਦੇ ਸੁੰਦਰ ਪਿਚਈ ਕਰਨਗੇ ਟਰੰਪ ਨਾਲ ਮੁਲਾਕਾਤ
ਸਾਨ ਫਰਾਂਸਿਸਕੋ – ਗੂਗਲ ਦੇ ਸੀ. ਈ. ਓ. ਸੁੰਦਰ ਪਿਚਈ ਕੰਪਨੀ ਦੇ ਕਾਰੋਬਾਰ ਬਾਰੇ ਅਮਰੀਕੀ ਸੰਸਦ ਦੇ ਮੈਂਬਰਾਂ ਨਾਲ ਗੱਲਬਾਤ ਕਰਨ ਲਈ ਵਾਸ਼ਿੰਗਟਨ ਗਏ ਹੋਏ ਹਨ। ਆਉਂਦੀ ਗੋਲ ਮੇਜ ਗੱਲਬਾਤ ਦੌਰਾਨ ਉਹ ਰਾਸ਼ਟਰਪਤੀ ਟਰੰਪ ਨਾਲ ਵੀ ਮੁਲਾਕਾਤ ਕਰਨਗੇ। ਵ੍ਹਾਈਟ ਹਾਊਸ ਦੇ ਸੂਤਰਾਂ ਮੁਤਾਬਕ ਕੌਮੀ ਆਰਥਿਕ ਕੌੰਸਲ ਦੇ ਮੁਖੀ ਲੈਰੀ ਨੇ ਪਿਚਈ ਨਾਲ ਮੁਲਾਕਾਤ ਦੌਰਾਨ ਉਨ੍ਹਾਂ ਨੂੰ ਟਰੰਪ ਨਾਲ ਮਿਲਣ ਦਾ ਸੱਦਾ ਦਿੱਤਾ ਸੀ, ਜਿਸ ਨੂੰ ਉਨ੍ਹਾਂ ਪ੍ਰਵਾਨ ਕਰ ਲਿਆ। ਗੋਲ ਮੇਜ ਗੱਲਬਾਤ ਦੌਰਾਨ ਹੋਰਨਾਂ ਇੰਟਰਨੈੱਟ ਸ਼ੇਅਰ ਹੋਲਡਰਾਂ ਨੂੰ ਵੀ ਸੱਦਿਆ ਜਾਏਗਾ।


