- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਰਾਇਬਰੇਲੀ ਰੇਲ ਹਾਦਸੇ ’ਚ 9 ਦੀ ਮੌਤ, ਜਾਂਚ ਦੇ ਆਦੇਸ਼
ਰਾਇਬਰੇਲੀ – ਮਾਲਦਾ ਟਾਊਨ ਤੋਂ ਨਵੀਂ ਦਿਲੀ ਜਾ ਰਹੀ ਨਿਊ ਫਰਕਾ ਐਕਸਪ੍ਰੈਸ ਦੇ ਇੰਜਨ ਅਤੇ 9 ਡਬੇ ਉਤਰ ਪ੍ਰਦੇਸ਼ ‘ਚ ਰਾਇਬਰੇਲੀ ਨੇੜੇ ਪਟੜੀ ਤੋਂ ਉਤਰ ਗਏ। ਇਸ ਹਾਦਸੇ ‘ਚ 9 ਲੋਕਾਂ ਦੀ ਮੌਤ ਹੋ ਗਈ ਜਦਕਿ ਕਰੀਬ 35 ਯਾਤਰੀ ਜ਼ਖਮੀ ਹੋ ਗਏ। ਰੇਲ ਮੰਤਰੀ ਪਿਊਸ਼ ਗੋਇਲ ਨੇ ਹਾਦਸੇ ਦੀ ਜਾਂਚ ਦੇ ਆਦੇਸ਼ ਦਿਤੇ ਹਨ।
ਹਾਦਸਾ ਰਾਇਬਰੇਲੀ ਨੇੜੇ ਹਰਚੰਦਪੁਰ ਦੇ ਬਾਬਾਪੁਰ ਨੇੜੇ ਸਵੇਰੇ ਕਰੀਬ 6 ਵਜੇ ਹੋਇਆ। ਹਾਦਸੇ ਦੀ ਸੂਚਨਾ ਮਿਲਦੇ ਹੀ ਘਟਨਾ ਸਥਾਨ ‘ਤੇ ਡੀ.ਐਮ. ਅਤੇ ਹੋਰ ਅਧਿਕਾਰੀ ਪੁਜ ਗਏ। ਡਾਕਟਰਾਂ ਦਾ ਵੀ ਇਕ ਦਲ ਘਟਨਾ ਸਥਾਨ ‘ਤੇ ਇਲਾਜ ਲਈ ਮੌਜੂਦ ਹੈ।


