- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਿੰਗਾਪੁਰ ਤੋਂ ਨਿਊਯਾਰਕ ਵਿਚਾਲੇ ਦੁਨੀਆ ਦੀ ਸਭ ਤੋਂ ਲੰਬੀ ਹਵਾਈ ਸੇਵਾ ਸ਼ੁਰੂ
ਸਿੰਗਾਪੁਰ ਏਅਰਲਾਈਨਸ ਨੇ ਵੀਰਵਾਰ ਨੂੰ ਇਤਿਹਾਸ ਰਚ ਦਿੱਤਾ। ਸਿੰਗਾਪੁਰ ਤੋਂ ਨਿਊਯਾਰਕ ਦੇ ਵਿਚਾਲੇ ਚਲਣ ਵਾਲੀ ਦੁਨੀਆ ਦੀ ਸਭ ਤੋਂ ਲੰਬੀ ਹਵਾਈ ਯਾਤਰਾ ਸੇਵਾ ਹੁਣ ਸ਼ੁਰੂ ਹੋ ਗਈ ਹੈ। 16,700 ਕਿਲੋਮੀਟਰ ਲੰਬੀ ਹਵਾਈ ਯਾਤਰਾ ਦੌਰਾਨ 19 ਘੰਟੇ ਦਾ ਸਮਾਂ ਲੱਗੇਗਾ। ਸਿੰਗਾਪੁਰ ਤੋਂ ਨਿਊਯਾਰਕ ਦੇ ਵਿਚਾਲੇ ਦੋ ਪਾਇਲਟ ਜਹਾਜ਼ ‘ਚ ਆਪਣੀਆਂ ਸੇਵਾਵਾਂ ਦੇਣਗੇ। ਉਡਾਣ ਦੌਰਾਨ ਹਰ ਪਾਇਲਟ ਨੂੰ ਅੱਠ ਘੰਟਿਆਂ ਦਾ ਆਰਾਮ ਦਿੱਤਾ ਜਾਵੇਗਾ। ਚਾਲਕ ਦਲ ‘ਚ ਦੋ ਫਸਟ ਆਫਿਸਰ ਤੇ 13 ਮੈਂਬਰੀ ਕੈਬਿਨ ਦਸਤਾ ਮੌਜੂਦ ਰਹੇਗਾ, ਜੋ ਕਿ ਯਾਤਰੀਆਂ ਦੀ ਮਦਦ ਕਰੇਗਾ।


