- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਟਰੰਪ ਦੇ ਮੁਰੀਦਾਂ ਲਈ ਬਣੇ ਡੇਟਿੰਗ ਐਪ ‘ਚੋਂ ਪਹਿਲੇ ਹੀ ਦਿਨ ਡਾਟਾ ਲੀਕ
ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਮੁਰੀਦਾਂ ਲਈ ਬਣਾਏ ਗਏ ਨਵੇਂ ਡੇਟਿੰਗ ਐਪ ‘ਡੋਨਾਲਡ ਡੇਟਰਜ਼’ ਉੱਤੇ ਆਪਣੀ ਸ਼ੁਰੂਆਤ ਦੇ ਪਹਿਲੇ ਦਿਨ ਹੀ ਵਰਤੋਂ ਕਰਨ ਵਾਲਿਆਂ ਦਾ ਡਾਟਾ ਲੀਕ ਹੋ ਗਿਆ। ਇਕ ਮੀਡੀਆ ਰਿਪੋਰਟ ‘ਚ ਮੰਗਲਵਾਰ ਇਸ ਸੰਬੰਧੀ ਜਾਣਕਾਰੀ ਦਿੱਤੀ ਗਈ। ‘ਮੇਕ ਅਮੇਰਿਕਾ ਗ੍ਰੇਟ ਅਗੇਨ’ ਦੇ ਨਾਅਰੇ ਨਾਲ ਸ਼ੁਰੂ ਹੋਏ ਇਸ ਐਪ ‘ਚ ਅਮਰੀਕਾ ਦੇ ਅਜਿਹੇ ਲੋਕਾਂ ਨੂੰ ਖਿੱਚਣ ‘ਤੇ ਜ਼ੋਰ ਦਿੱਤਾ ਗਿਆ ਹੈ ਜੋ ਪ੍ਰੇਮੀ ਅਤੇ ਦੋਸਤ ਦੀ ਭਾਲ ‘ਚ ਹਨ। ਇਹ ਐਪ ਟਰੰਪ ਦੇ ਹਮਾਇਤੀਆਂ ਨੂੰ ਵੀ ਆਪਸ ‘ਚ ਜੋੜਦਾ ਹੈ। ਸ਼ੁਰੂਆਤ ਦੇ ਪਹਿਲੇ ਦਿਨ ਇਸ ਨਾਲ 1600 ਤੋਂ ਵੱਧ ਵਿਅਕਤੀ ਜੁੜੇ ਸਨ।


