- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਹਿਮਾਚਲ ਪ੍ਰਦੇਸ਼ ਵਿੱਚ ਲੱਗੇ ਭੂਚਾਲ ਦੇ ਹਲਕੇ ਝਟਕੇ
ਕਿੰਨੌਰ – ਹਿਮਾਚਲ ਪ੍ਰਦੇਸ਼ ਦੇ ਕਿੰਨੌਰ ਵਿਚ ਅੱਜ ਸਵੇਰੇ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ| ਰਿਕਟਰ ਪੈਮਾਨੇ ਤੇ ਭੂਚਾਲ ਦੀ ਤੀਬਰਤਾ 3.0 ਮਾਪੀ ਗਈ| ਜਾਣਕਾਰੀ ਮੁਤਾਬਕ ਸਵੇਰੇ 9 ਵਜ ਕੇ 11 ਮਿੰਟ ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਜਿਸ ਕਾਰਨ ਲੋਕਾਂ ਵਿਚ ਅਫੜਾ-ਦਫੜੀ ਮਚ ਗਈ|
ਭੂਚਾਲ ਕਾਰਨ ਕਿਸੇ ਤਰ੍ਹਾਂ ਦਾ ਜਾਨੀ-ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ| ਖੇਤਰੀ ਮੌਸਮੀ ਵਿਭਾਗ ਦੇ ਡਾਇਰੈਕਟਰ ਮਨਮੋਹਨ ਸਿੰਘ ਨੇ ਦੱਸਿਆ ਕਿ ਭੂਚਾਲ ਦੇ ਝਟਕੇ ਮਹਿਸੂਸ ਹੋਣ ਕਾਰਨ ਲੋਕ ਆਪਣੇ ਘਰਾਂ ਵਿੱਚੋਂ ਬਾਹਰ ਆ ਗਏ| ਭੂਚਾਲ ਦਾ ਕੇਂਦਰ ਹਿਮਾਚਲ ਪ੍ਰਦੇਸ਼ ਦੇ ਕਿੰਨੌਰ ਜ਼ਿਲੇ ਵਿੱਚ ਸੀ|


