- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਮਰੀਕਾ ਵਿਚ ਸਿਆਸੀ ਹਿੰਸਾ ਦੀ ਕੋਈ ਜਗ੍ਹਾ ਨਹੀਂ : ਟਰੰਪ
ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਅਤੇ ਸਾਬਕਾ ਵਿਦੇਸ਼ ਮੰਤਰੀ ਹਿਲੇਰੀ ਕਲਿੰਟਨ ਸਮੇਤ ਕਈ ਹੋਰ ਥਾਵਾਂ ‘ਤੇ ਪਾਰਸਲ ਬੰਬ ਭੇਜੇ ਜਾਣ ਨੂੰ ਘਿਨਾਉਣਾ ਕਰਾਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਅਮਰੀਕਾ ਵਿਚ ਸਿਆਸੀ ਹਿੰਸਾ ਦੀ ਕੋਈ ਜਗ੍ਹਾ ਨਹੀਂ ਹੈ। ਵ੍ਹਾਈਟ ਹਾਊਸ ਵਿਚ ਆਯੋਜਿਤ ਇਕ ਪ੍ਰੋਗਰਾਮ ਵਿਚ ਟਰੰਪ ਨੇ ਕਿਹਾ,”ਮੈਂ ਸਿਰਫ ਤੁਹਾਨੂੰ ਦੱਸਣਾ ਚਾਹੁੰਦਾ ਹਾਂ ਕਿ ਇਸ ਸਮੇਂ ਸਾਨੂੰ ਇਕ ਹੋਣਾ ਚਾਹੀਦਾ ਹੈ ਅਤੇ ਇਸ ਗੱਲ ਦਾ ਸੰਦੇਸ਼ ਦੇਣਾ ਚਾਹੀਦਾ ਹੈ ਕਿ ਅਮਰੀਕਾ ਵਿਚ ਇਸ ਤਰ੍ਹਾਂ ਦੀ ਸਿਆਸੀ ਹਿੰਸਾ ਲਈ ਕੋਈ ਜਗ੍ਹਾ ਨਹੀਂ ਹੈ।


